ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਰਵੀਕਾਂਤ ਵਲੋਂ ਸੈਕਟਰ 22 ਮਾਰਕੀਟ 'ਚ ਐਲ.ਈ.ਡੀ. ਲਾਈਟਾਂ ਲਗਾਉਣ ਦੀ ਰਸਮੀ ਸ਼ੁਰੂਆਤ

December 06, 2018 10:15 AM

ਚੰਡੀਗੜ੍, 5 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਇਲਾਕਾ ਕੌਾਸਲਰ ਰਵੀਕਾਂਤ ਸ਼ਰਮਾ ਵਲੋਂ ਸੈਕਟਰ 22 ਮਾਰਕੀਟ 'ਚ ਐਲ.ਈ.ਡੀ. ਲਾਈਟਾਂ ਲਗਾਉਣ ਦੀ ਰਸਮੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕੌਾਸਲਰ ਸ੍ਰੀ ਸ਼ਰਮਾ ਨੇ ਦੱਸਿਆ ਕਿ 33 ਪੁਰਾਣੀ ਲਾਈਟਾਂ ਮਲਹੋਤਰਾ ਪੇਪਰ ਮਾਰਟ ਤੋਂ ਜਵਾਹਰ ਮਾਰਕੀਟ ਸੈਕਟਰ 22 ਵਿਚ ਨਵੀਆਂ 40 ਵਾਟ ਗਲੋਬ ਐਡ.ਈ.ਡੀ. ਲਾਈਟਾਂ ਲਗਾ ਦਿੱਤੀਆਂ ਗਈਆਂ ਹਨ | ਇਸ ਪ੍ਰਾਜੈਕਟ ਲਈ ਅੰਦਾਜ਼ਨ 3.73 ਲੱਖ ਦਾ ਖ਼ਰਚ ਆਇਆ ਹੈ |

 


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਨੈਤਿਕ ਆਧਾਰ ’ਤੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਰਾਹੁਲ ਗਾਂਧੀ: ਜਤਿੰਦਰ ਸਿੰਘ

ਚੰਡੀਗੜ੍, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਰਾਫ਼ਾਲ ਮਾਮਲੇ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਲਗਾਏ ਗਏ ਬੇਬੁਨਿਆਦ ਦੋਸ਼ਾਂ ਨੂੰ ਲੈ ਕੇ ਸ੍ਰੀ ਗਾਂਧੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹ ਇੱਥੇ ਚੰਡੀਗੜ੍ਹ ਭਾਜਪਾ ਦੇ ਸੈਕਟਰ 33 ਸਥਿੱਤ ਦਫ਼ਤਰ ‘ਕਮਲਮ’ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਭਾਜਪਾ ਹਾਈਕਮਾਂਡ ਸੰਜੇ ਟੰਡਨ ’ਤੇ ਪੂਰੀ ਤਰ੍ਹਾਂ ਹੋਈ ਮਿਹਰਬਾਨ

ਚੰਡੀਗੜ੍, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ ’ਤੇ ਪੂਰੀ ਤਰ੍ਹਾਂ ਮਿਹਰਬਾਨ ਜਾਪਦੀ ਹੈ, ਇਸ ਕਰ ਕੇ ਪਾਰਟੀ ਚੰਡੀਗੜ੍ਹ ਤੋਂ ਸਾਲ 2019 ਦੀ ਲੋਕ ਸਭਾ ਚੋਣ ਵੀ ਸੰਜੇ ਟੰਡਨ ਦੀ ਅਗਵਾਈ ਹੇਠ ਹੀ ਲੜੇਗੀ।

ਮਨੋਜ ਪਰੀਦਾ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਨਿਯੁਕਤ

ਚੰਡੀਗੜ੍, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਕੇਂਦਰੀ ਗ੍ਰਹਿ ਵਿਭਾਗ ਨੇ ਯੂਟੀ ਕੇਡਰ ਦੇ 1986 ਬੈਚ ਦੇ ਅਧਿਕਾਰੀ ਮਨੋਜ ਪਰੀਦਾ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਨਵਾਂ ਸਲਾਹਕਾਰ ਨਿਯੁਕਤ ਕੀਤਾ ਹੈ। ਉਹ ਮੌਜੂਦਾ ਸਲਾਹਕਾਰ ਪਰੀਮਲ ਰਾਏ ਦੀ ਥਾਂ ਲੈਣਗੇ।

ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਚੰਡੀਗੜ੍, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਵਫ਼ਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫ਼ਦ ਦਾ ਸਵਾਗਤ ਕੀਤਾ ਅਤੇ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਵਫ਼ਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ ਛੇ ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਵੀ ਸਨ। ਸਪੀਕਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਵਿਚ ਕੈਲੀਫੋਰਨੀਆ ਸੂਬਾ ਖੇਤੀਬਾੜੀ ਵਿਚ ਮੋਹਰੀ ਹੈ, ਉਸੇ ਤਰ੍ਹਾਂ ਪੰਜਾਬ ਸੂਬਾ ਖੇਤੀਬਾੜੀ ਉਤਪਾਦਨ ਵਿਚ ਭਾਰਤ ਦਾ ਮੋਹਰੀ ਸੂਬਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਖੇਤੀਬਾੜੀ ਅਤੇ ਜਲ ਪ੍ਰਬੰਧਨ ਵਰਗੇ ਮੁੱਦਿਆਂ ’ਤੇ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੋਵਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਨੁਮਾਇੰਦਿਆਂ ਨੂੰ ਸਮੇਂ-ਸਮੇਂ ’ਤੇ ਇਕ-ਦੂਜੇ ਦੇ ਦੇਸ਼ਾਂ ਦਾ ਦੌਰਾ ਕਰਦੇ ਰਹਿਣਾ ਚਾਹੀਦਾ ਹੈ।

ਯੂਟੀ ਕਾਮਿਆਂ ਲਈ ਮਕਾਨਾਂ ਦੀ ਯੋਜਨਾ ਦਾ ਪ੍ਰਸਤਾਵ ਕੈਬਨਿਟ ਸਕੱਤਰ ਨੂੰ ਭੇਜਿਆ

ਚੰਡੀਗੜ੍ਹ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਖਤੀ ਤੋਂ ਬਾਅਦ ਕੇਂਦਰ ਨੇ ਅੱਜ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਯੂਟੀ ਕਾਮਿਆਂ ਦੀ ਸੈਲਫ ਫਾਇਨਾਂਸਿੰਗ ਹਾਊਸਿੰਗ ਸਕੀਮ ਲਈ ਪ੍ਰਸਤਾਵ ਕੈਬਨਿਟ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ। ਅਸਿਸਟੈਂਟ ਸੋਲੀਸਿਟਰ ਜਨਰਲ ਆਫ ਇੰਡੀਆ ਚੇਤਨ ਮਿੱਤਲ ਵਲੋਂ ਦਰਜ ਵੇਰਵਿਆਂ ਅਨੁਸਾਰ ਚੰਡੀਗੜ੍ਹ ਹਾਊਸਿੰਗ ਬੋਰਡ ਨੂੰ 61.5 ਏਕੜ ਸਰਕਾਰੀ ਜ਼ਮੀਨ ਲਈ ਪ੍ਰਸਤਾਵ ਭੇਜ ਦਿੱਤਾ ਹੈ ਜਿਸ

ਪੰਜਾਬ ’ਵਰਸਿਟੀ: ਨੌਂ ਫੈਕਲਟੀਜ਼ ਦੇ ਡੀਨ ਤੇ ਸਕੱਤਰ ਚੁਣੇ

ਚੰਡੀਗੜ੍, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਬੀਤੇ ਕੱਲ੍ਹ ਹੋਈ ਚੋਣ ਮਗਰੋਂ ਅੱਜ ਬਾਕੀ ਨੌਂ ਫੈਕਲਟੀਆਂ ਦੇ ਡੀਨ ਵੀ ਚੁਣ ਲਏ ਗਏ। ਇਨ੍ਹਾਂ ਚੋਣਾਂ ਵਿਚ ਕੋਈ ਧੜੇਬੰਦੀ ਨਹੀਂ ਸੀ, ਪਰ ਫਿਰ ਵੀ ਬਹੁਤੇ ਜੇਤੂ ਉਮੀਦਵਾਰ ਨਵਦੀਪ ਗੋਇਲ ਧੜੇ ਨਾਲ ਸਬੰਧਿਤ ਹੀ ਦੱਸੇ ਜਾ ਰਹੇ ਹਨ। ਹਾਲਾਂਕਿ ਗੁਰਪਾਲ ਸੰਧੂ ਤੇ ਜਤਿੰਦਰ ਗਰੋਵਰ ਪਿੱਛੇ ਭਾਜਪਾਈ ਖੜ੍ਹੇ ਸਨ, ਪਰ ਉਨ੍ਹਾਂ ਨੂੰ ਨਵਦੀਪ ਗੋਇਲ ਦੀ ਹਿਮਾਇਤ ਵੀ ਹਾਸਲ ਸੀ। ਚੋਣਾਂ ਸਬੰਧੀ ਗੱਲ ਕਰਦਿਆਂ ਪ੍ਰੋ. ਨਵਦੀਪ ਗੋਇਲ ਨੇ ਕਿਹਾ ਕਿ ਇਹ ਚੋਣਾਂ ਕਿਸੇ ਪਾਰਟੀਬਾਜ਼ੀ ਦੇ ਆਧਾਰ ’ਤੇ ਨਹੀਂ ਹੋਈਆਂ, ਸਗੋਂ ਉਨ੍ਹਾਂ ਵੱਲੋਂ ਵਧੇਰੇ ਪ੍ਰੋਫੈਸਰਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਕੈਂਪਸ ਵਿਚ ਪੜ੍ਹਾਈ-ਲਿਖਾਈ ਵਾਲਾ ਮਾਹੌਲ ਬਣਿਆ ਰਹੇ।

ਜਬਰ-ਜਨਾਹ ਦੇ ਮੁਲਜ਼ਮ ਨੇ ਹੋਟਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰੀ

ਚੰਡੀਗੜ੍ਹ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਜਬਰ-ਜਨਾਹ ਦੇ ਇਕ ਕੇਸ ਦੇ ਮੁਲਜ਼ਮ ਨੇ ਪੁਲੀਸ ਤੋਂ ਡਰਦਿਆਂ ਹੋਟਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਜੀਐੱਸੀਐੱਚ ਸੈਕਟਰ-32 ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸਿਆਸੀ ਪੁਸ਼ਤਪਨਾਹੀ ਦੇ ਦੋਸ਼ਾਂ ਤਹਿਤ ਗਾਂਧੀ ਪਰਿਵਾਰ ਖਿਲਾਫ਼ ਕਾਰਵਾਈ ਹੋਵੇ: ਹਰਸਿਮਰਤ

ਚੰਡੀਗੜ੍ਹ , 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਦਿੱਲੀ ਹਾਈ ਕੋਰਟ ਨੇ ਸਮੂਹਿਕ ਕਤਲੇਆਮ ਦੇ ਇੱਕ ਕੇਸ ਵਿਚ ਗਾਂਧੀ ਪਰਿਵਾਰ ਦੇ ਵਫ਼ਾਦਾਰ ਸੱਜਣ ਕੁਮਾਰ ਨੂੰ ਸਜ਼ਾ ਸੁਣਾਉਂਦਿਆਂ ਸਿਆਸੀ ਪੁਸ਼ਤਪਨਾਹੀ ਦਾ ਲਾਭ ਲੈਣ ਵਾਲੇ ਸਾਰੇ ਦੋਸ਼ੀਆਂ ਦਾ ਜ਼ਿਕਰ ਕੀਤਾ ਸੀ। ਕੇਂਦਰੀ ਮੰਤਰੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਸਿੱਖ ਕਤਲੇਆਮ ਵਿਚ ਕਾਂਗਰਸ ਦੀ ਭੂਮਿਕਾ ਨਾ ਹੋਣ ਦਾ ਝੂਠ ਕਿਉਂ ਬੋਲਿਆ ਗਿਆ ਸੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਇਸ ਫੈਸਲੇ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਨ੍ਹਾਂ ਪੁਰਾਣੇ ਕੇਸਾਂ ਨੂੰ ਮੁੜ ਖੁੱਲ੍ਹਵਾਉਣ ਦੇ ਫੈਸਲੇ ਸਦਕਾ ਸੰਭਵ ਹੋ ਪਾਇਆ ਹੈ, ਜਿਨ੍ਹਾਂ ਨੂੰ ਕਾਂਗਰਸ ਨੇ ਬੰਦ ਕਰਵਾ ਦਿੱਤਾ ਸੀ।

ਕੈਪਟਨ ਵੱਲੋਂ ਸਜ਼ਾ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ , 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਦੇ ਮਾਮਲੇ ’ਚ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਸਜ਼ਾ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਆਜ਼ਾਦ ਭਾਰਤ ਦੇ ਇਤਿਹਾਸ ਦੀ ਫ਼ਿਰਕੂ ਹਿੰਸਾ ਦੀ ਇਸ ਭਿਆਨਕ ਘਟਨਾ ਵਿੱਚ ਪੀੜਤਾਂ ਨੂੰ ਆਖਰਕਾਰ ਨਿਆਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਮੁਕਤ ਕਰਨ ਦੇ ਫ਼ੈਸਲੇ ਨੂੰ ਪਲਟਦਿਆਂ ਹਾਈ ਕੋਰਟ ਨੇ ਫਿਰ ਸਿੱਧ ਕਰ ਦਿੱਤਾ ਹੈ

ਨਵਾਂ ਅਕਾਲੀ ਦਲ ਕਾਂਗਰਸ ਦੀ ‘ਬੀ’ ਟੀਮ: ਚੀਮਾ

ਚੰਡੀਗੜ੍ਹ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵੀਂ ਬਣਾਈ ਪਾਰਟੀ ਨੂੰ ਕਾਂਗਰਸ ਦੀ ‘ਬੀ’ ਟੀਮ ਅਤੇ ਬੇਟਿਆਂ ਦੀ ਪਾਰਟੀ ਦਾ ਨਾਂ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਰਤਨ ਸਿੰਘ ਅਜਨਾਲਾ ਨੇ ਇਹ ਦਰਸਾ ਕੇ ਪਾਪ ਕੀਤਾ ਹੈ ਕਿ ਸੰਗਰਾਂਦ ਦੇ ਪਵਿੱਤਰ ਦਿਹਾੜੇ ਉੱਤੇ ਸ੍ਰੀ ਦਰਬਾਰ ਸਾਹਿਬ ’ਚ ਹਾਜ਼ਰੀ ਭਰਨ ਲਈ ਇਕੱਤਰ ਹੋਏ ਸ਼ਰਧਾਲੂ ਉਨ੍ਹਾਂ ਦੇ ਹਮਾਇਤੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਜ ਐਤਵਾਰ ਹੈ, ਅਜਿਹੇ ਮੌਕਿਆਂ ਉੱਤੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੁੱਗਣੀ ਹੋ ਜਾਂਦੀ ਹੈ

ਇਨਸਾਫ਼ ਲਈ ਚੱਲਿਆ ਮਾਰਚ ਚੋਣ ਗੱਠਜੋੜ ਬਣ ਕੇ ਸਮਾਪਤ

ਪਟਿਆਲਾ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦਮਦਮਾ ਸਾਹਿਬ ਤੋਂ 8 ਦਸੰਬਰ ਨੂੰ ਚਲੇ ਇਨਸਾਫ਼ ਮਾਰਚ ਦੀ ਸਮਾਪਤੀ ਮੌਕੇ ਇਥੇ ਕੀਤੀ ਗਈ ਰੈਲੀ ਦੌਰਾਨ ਅੱਜ ਸੁਖਪਾਲ ਸਿੰਘ ਖਹਿਰਾ ਧੜੇ, ਲੋਕ ਇਨਸਾਫ਼ ਪਾਰਟੀ ਅਤੇ ਪੰਜਾਬ ਮੰਚ ਨੇ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ’ (ਪੀਡੀਏ) ਬਣਾਉਣ ਦਾ ਐਲਾਨ ਕੀਤਾ। ਆਉਂਦੇ ਦਿਨਾਂ ’ਚ ਅਲਾਇੰਸ ਦੇ ਮੁਖੀ ਦਾ ਐਲਾਨ ਕਰ ਦਿੱਤਾ ਜਾਵੇਗਾ। ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਰੈਲੀ ਵਿੱਚ ਪੁੱਜ ਕੇ ਅਲਾਇੰਸ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।

ਹਰਿਆਣਾ ’ਚ ਪੰਜ ਨਿਗਮਾਂ ਤੇ ਦੋ ਨਗਰ ਕੌਂਸਲਾਂ ਲਈ 70 ਫ਼ੀਸਦ ਮਤਦਾਨ

ਚੰਡੀਗੜ੍, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਹਰਿਆਣਾ ਦੇ ਪੰਜ ਸ਼ਹਿਰਾਂ ਯਮੁਨਾਨਗਰ, ਕਰਨਾਲ, ਪਾਣੀਪਤ, ਰੋਹਤਕ ਅਤੇ ਹਿਸਾਰ ਦਾ ਮੇਅਰ ਕੌਣ ਹੋਵੇਗਾ, ਇਸ ਦਾ ਫ਼ੈਸਲਾ ਬੁੱਧਵਾਰ ਨੂੰ ਆਵੇਗਾ। ਇਸੇ ਤਰ੍ਹਾਂ ਜਾਖਲ ਮੰਡੀ ਅਤੇ ਪੁੰਡਰੀ ਨਗਰ ਪਾਲਿਕਾ ਦੀ ਮਹਿਲਾ ਪ੍ਰਧਾਨ ਦਾ ਫ਼ੈਸਲਾ ਵੀ ਉਸ ਦਿਨ ਹੋਵੇਗਾ। ਪੰਜ ਨਗਰ ਨਿਗਮਾਂ ਤੇ ਦੋ ਨਗਰ ਪਾਲਿਕਾਵਾਂ ਦੇ ਕੁੱਲ 134 ਵਾਰਡਾਂ ਲਈ ਐਤਵਾਰ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਵੋਟਾਂ ਪਈਆਂ। ਰਾਜ ਵਿਚ ਪਹਿਲੀ ਵਾਰ ਮੇਅਰ ਦੀ ਚੋਣ ਲਈ ਸਿੱਧੇ ਤੌਰ ’ਤੇ ਵੋਟਾਂ ਪਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਔਸਤਨ 70 ਫ਼ੀਸਦ ਮੱਤਦਾਨ ਹੋਇਆ। ਫਤਿਹਾਬਾਦ ਜ਼ਿਲੇ ਵਿਚ ਜਾਖਲ ਮੰਡੀ ਵਿਚ 89.5 ਫ਼ੀਸਦ ਅਤੇ ਕੈਥਲ

ਸਿਆਸੀ ਪਾਰਟੀਆਂ ਚੋਣ ਮੇਲਾ ਲੁੱਟਣ ਤੱਕ ਸੀਮਤ

ਚੰਡੀਗੜ੍, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਚ ਪੰਚਾਇਤੀ ਚੋਣਾਂ ਕਰਾਉਣ ਲਈ ਕੈਪਟਨ ਸਰਕਾਰ ਵੱਲੋਂ ਦਿਖਾਈ ਦਲਿੱਦਰੀ ਨੇ ਚੋਣਾਂ ਨੂੰ ਮਹਿਜ਼ ‘ਸੰਵਿਧਾਨਕ ਰਸਮ’ ਬਣਾ ਦਿੱਤਾ ਹੈ। ਸੂਬਾਈ ਚੋਣ ਕਮਿਸ਼ਨ ਨੇ ਭਾਵੇਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਪਰ ਇਹ ਸ਼ਿਕਾਇਤਾਂ ਵੀ ਆ ਰਹੀਆਂ ਹਨ ਕਿ ਸਿਆਸੀ ਪ੍ਰਭਾਵ ਅਧੀਨ ਸਰਪੰਚੀ ਦਾ ਅਹੁਦਾ ਰਾਖਵੇਂਕਰਨ ਅਧੀਨ ਲਿਆਉਣ ਜਾਂ ਜਨਰਲ ਕਰਾਉਣ ਲਈ ਕਾਨੂੰਨ ਅਤੇ ਨਿਯਮਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ।

ਰਾਫਾਲ ਸੌਦਾ: ਕਾਂਗਰਸ ਵੱਲੋਂ ਲੋਕ ਸਭਾ ’ਚ ਕੰਮ ਰੋਕੂ ਮਤਾ ਪੇਸ਼ ਕਰਨ ਦਾ ਐਲਾਨ

ਚੰਡੀਗੜ੍ਹ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ’ਤੇ ਰਾਫਾਲ ਸੌਦੇ ਬਾਰੇ ਸੁਪਰੀਮ ਕੋਰਟ, ਪਾਰਲੀਮੈਂਟ ਅਤੇ ਦੇਸ਼ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਉਦਿਆਂ ਭਲਕੇ ਇਸ ਮੁੱਦੇ ’ਤੇ ਲੋਕ ਸਭਾ ਵਿਚ ਕੰਮ ਰੋਕੂ ਮਤਾ ਲਿਆਉਣ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਨੇ ਰਾਫਾਲ ਸੌਦੇ ਦੀ ਜਾਂਚ ਕਰਾਉਣ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਮੰਗ ਕਰਦਿਆਂ ਇਸ ਮੁੱਦੇ ’ਤੇ ਜਨਤਾ, ਸੁਪਰੀਮ ਕੋਰਟ ਅਤੇ ਪਾਰਲੀਮੈਂਟ ਨੂੰ ਧੋਖੇ ਵਿਚ ਰੱਖਣ ਬਦਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਪੀਯੂ: ਹੋਸਟਲ ਵਿਦਿਆਰਥਣਾਂ ਲਈ ਰਾਹਤਾਂ ਐਲਾਨੀਆਂ

ਚੰਡੀਗੜ੍, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਦੇ ਗਰਲਜ਼ ਹੋਸਟਲਾਂ ਵਿਚ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਹੁਣ ਦੇਰ ਨਾਲ ਆਉਣ ਜਾਂ ਹਾਜ਼ਰੀ ਨਾ ਲਗਾਉਣ ’ਤੇ ਜੁਰਮਾਨਾ ਨਹੀਂ ਲੱਗੇਗਾ। ਇੰਨਾ ਹੀ ਨਹੀਂ ਉਹ ਦੇਰ ਰਾਤ 11 ਵਜੇ ਵੀ ਹੋਸਟਲ ਵਿਚੋਂ ਲੈਬ ਅਤੇ ਲਾਇਬ੍ਰੇਰੀ ਜਾ ਸਕਣਗੀਆਂ ਅਤੇ ਇਸ ਉਦੇਸ਼ ਹਿਤ ਉਨ੍ਹਾਂ ਨੂੰ ਮੋਬਿਲਟੀ ਰਜਿਸਟਰ ਵਿਚ ਐਂਟਰੀ ਕਰਨੀ ਪਵੇਗੀ। ਇਹ ਫ਼ੈਸਲਾ ਅੱਜ ਪੰਜਾਬ ਯੂਨੀਵਰਸਿਟੀ ਦੇ ਸੈਨੇਟਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ ਅਤੇ ਵਿਦਿਆਰਥਣਾਂ ’ਤੇ ਲਗਾਏ ਜਾਣ ਵਾਲੇ ਜੁਰਮਾਨੇ ਨੂੰ ਖਤਮ ਕਰਨ ਅਤੇ ਮਲਟੀਪਲ ਰਜਿਸਟਰ ਦੀ ਥਾਂ ਇੱਕ ਹੀ ਰਜਿਸਟਰ ਮੇਨ ਗੇਟ ’ਤੇ ਰੱਖਣ ਦਾ ਐਲਾਨ ਕੀਤਾ ਗਿਆ।

ਸਰਕਾਰੀ ਸਕੂਲ ਦੇ ਬੀਮ ਦੀਆਂ ਇੱਟਾਂ ਡਿੱਗੀਆਂ

ਚੰਡੀਗੜ੍, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਯੂਟੀ ਦੇ ਸਰਕਾਰੀ ਹਾਈ ਸਮਾਰਟ ਸਕੂਲ ਸੈਕਟਰ-53 ਦੇ ਬੀਮ ਦੀਆਂ ਅੱਜ ਇੱਟਾਂ ਡਿੱਗ ਗਈਆਂ। ਇਹ ਹਾਦਸਾ ਸਕੂਲ ਸਮੇਂ ਹੋਇਆ ਪਰ ਚੰਗੇ ਭਾਗੀਂ ਉਸ ਵੇਲੇ ਕੋਈ ਵਿਦਿਆਰਥੀ ਮੌਜੂਦ ਨਹੀਂ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਸੈਕਟਰ-53 ਦੇ ਸਕੂਲ ਦੀ ਸਿਖਰਲੀ ਮੰਜ਼ਿਲ ਦੇ ਉਪਰ ਪਏ ਬੀਮ ਦੀਆਂ ਕੁੱਝ ਇੱਟਾਂ ਹੇਠਾਂ ਡਿੱਗ ਪਈਆਂ ਜਿਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਨੇ ਇੰਜਨੀਅਰਿੰਗ ਵਿਭਾਗ ਨੂੰ ਸੂਚਿਤ ਕੀਤਾ। ਜਿਥੇ ਇਹ ਇੱਟਾਂ ਡਿੱਗੀਆਂ ਉਸ ਥਾਂ ’ਤੇ ਵਿਦਿਆਰਥੀਆਂ ਦਾ ਲਾਂਘਾ ਹੈ। ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੇ ਦੱਸਿਆ ਕਿ ਵਿਭਾਗ ਨੂੰ ਕਈ ਖਸਤਾ ਹਾਲ ਸਕੂਲਾਂ ਦੀਆਂ

ਪੰਚਾਇਤਾਂ ਗ੍ਰਾਮ ਸਭਾਵਾਂ ਰਾਹੀਂ ਚੰਡੀਗੜ੍ਹ ਪ੍ਰਸ਼ਾਸਨ ’ਤੇ ਕੱਸਣਗੀਆਂ ਸ਼ਿਕੰਜ਼ਾ

ਚੰਡੀਗੜ੍, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਗ੍ਰਾਮ ਸਭਾਵਾਂ ਦੇ ਮਤਿਆਂ ਨਾਲ ਯੂਟੀ ਪ੍ਰਸ਼ਾਸਨ ਵੱਲੋਂ 13 ਪਿੰਡਾਂ ਨੂੰ ਨਗਰ ਨਿਗਮ ਅਧੀਨ ਕਰਨ ਦੇ ਫੈਸਲੇ ਉਪਰ ਕਾਨੂੰਨੀ ਸ਼ਿਕੰਜ਼ਾ ਕੱਸੇਗੀ। ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਿਥੇ ਪਿੰਡਾਂ ਦੇ ਲੋਕ 19 ਦਸੰਬਰ ਨੂੰ ਸੈਕਟਰ-17 ਵਿਚ ਧਰਨਾ ਦੇਣਗੇ ਉਥੇ ਕਾਨੂੰਨੀ ਸ਼ਿਕੰਜ਼ਾ ਕੱਸਣ ਦੀ ਵੀ ਤਿਆਰੀ ਕਰ ਲਈ ਗਈ ਹੈ।
ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਪਿਛਲੇ ਸਮੇਂ ਨੋਟੀਫਿਕੇਸ਼ਨ ਜਾਰੀ ਕਰਕੇ ਚੰਡੀਗੜ੍ਹ ਵਿਚੋਂ ਪੰਚਾਇਤੀ ਰਾਜ ਸਿਸਟਮ ਦਾ ਯੁੱਗ ਖਤਮ ਕਰ ਦਿੱਤਾ ਹੈ ਅਤੇ 13 ਪਿੰਡਾਂ ਨੂੰ ਨਿਗਮ ਦੀ ਵਾਰਡਬੰਦੀ ਅਧੀਨ ਲਿਆਂਦਾ ਜਾ ਰਿਹਾ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਸੰਘਰਸ਼ ਕਮੇਟੀ ਵੱਲੋਂ ਹਰੇਕ ਪਿੰਡ ਵਿਚ ਜਾ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

ਬਡਹੇੜੀ ਵਿਚ ਸੀਵਰੇਜ ਦਾ ਕੰਮ ਸ਼ੁਰੂ

ਚੰਡੀਗੜ੍ਹ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਬਡਹੇੜੀ ਸੈਕਟਰ-41 ਵਿੱਖੇ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕੌਸਲਰ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਪਹਿਲਾਂ ਜਦੋਂ ਪੰਚਾਇਤੀ ਰਾਜ ਸੀ ਤਾਂ ਉਸ ਵੇਲੇ 8 ਇੰਚੀਂ ਪਾਈਪਾਂ ਪਾਈਆਂ ਗਈਆਂ ਸਨ। ਉਸ ਵਕਤ ਪਿੰਡ ਦੀ ਅਬਾਦੀ ਬਹੁਤ ਘੱਟ ਸੀ। ਇਸ ਵੇਲੇ ਪਿੰਡ ਦੀ ਆਬਾਦੀ ਵਿਚ ਵਾਧਾ ਹੋਣ ਕਰਕੇ ਇਹ ਪਾਈਪਾਂ ਹਰ ਸਮੇਂ ਜਾਮ ਰਹਿੰਦੀਆਂ ਹਨ।

ਪਟਵਾਰੀਆਂ ਦੀ ਨਿਯੁਕਤੀ ਚੋਣ ਜ਼ਾਬਤੇ ਦੀ ਉਲੰਘਣਾ: ਦਲਜੀਤ ਚੀਮਾ

ਚੰਡੀਗੜ੍ਹ,, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਰਕਾਰ ਵੱਲੋਂ ਬਠਿੰਡਾ ਡਿਵੀਜ਼ਨ ਵਿਚ 73 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਉਠਾਇਆ ਹੈ ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ।

ਕਰਜ਼ਾ ਮੁਆਫ਼ੀ: ਬੈਂਕਾਂ ਅੱਗੇ ਧਰਨੇ ਲਾਉਣਗੇ ਕਿਸਾਨ

ਚੰਡੀਗੜ੍ਹ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬੈਂਕਾਂ ਤੇ ਸੂਦਖੋਰਾਂ ਦੁਆਰਾ ਗੈਰਕਾਨੂੰਨੀ ਰੱਖੇ ਕਰਜ਼ਾ ਪੀੜਤ ਕਿਸਾਨਾਂ-ਮਜ਼ਦੂਰਾਂ ਦੇ ਦਸਤਖ਼ਤਾਂ ਵਾਲੇ ਖਾਲੀ ਚੈੱਕ ਵਾਪਸ ਕਰਾਉਣ ਲਈ ਪਹਿਲੀ ਤੋਂ 5 ਜਨਵਰੀ ਤੱਕ ਪੰਜਾਬ ਭਰ ’ਚ ਬੈਂਕਾਂ ਅੱਗੇ ਦਿਨ-ਰਾਤ ਲਾਏ ਜਾਣ ਵਾਲੇ ਮੋਰਚੇ ਦੀਆਂ ਜ਼ੋਰਦਾਰ ਤਿਆਰੀਆਂ ਜਾਰੀ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਠਿੰਡਾ,

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0068795594
Copyright © 2018, Panjabi Times. All rights reserved. Website Designed by Mozart Infotech