» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਅੰਤਰਰਾਸ਼ਟਰੀ

ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

August 19, 2019 02:32 PM

ਥਿੰਫੂ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਅੱਜ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਭੂਟਾਨ ਦੀ ਵੱਕਾਰੀ ਸ਼ਾਹੀ ਯੂਨੀਵਰਸਿਟੀ ਵਿਚ ਸ੍ਰੀ ਮੋਦੀ ਨੇ ਮੁਲਕ ਦੇ ‘ਰੌਸ਼ਨ ਦਿਮਾਗ’ ਭੂਟਾਨੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਹਿਮਾਲਿਆ ਪਰਬਤਮਾਲਾ ਨਾਲ ਘਿਰੇ ਇਸ ਦੇਸ਼ ਨੂੰ ਉਚਾਈਆਂ ਵੱਲ ਲਿਜਾਣ ਲਈ ਪ੍ਰੇਰਿਆ। ਭਾਰਤੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਅੱਗੇ ਕਈ ਚੁਣੌਤੀਆਂ ਹਨ।
ਹਰ ਚੁਣੌਤੀ ਤੋਂ ਪਾਰ ਪਾਉਣ ਲਈ ਨੌਜਵਾਨਾਂ ਨੂੰ ਨਵੇਂ ਢੰਗ-ਤਰੀਕੇ ਇਜਾਦ ਕਰਨ ਦੀ ਲੋੜ ਹੈ ਤੇ ਅਜਿਹਾ ਕਰਨ ਸਮੇਂ ਉਹ ਖ਼ੁਦ ਨੂੰ ਕਿਸੇ ਹੱਦ ’ਚ ਨਾ ਬੰਨ੍ਹਣ। ਇਸ ਮੌਕੇ ਭੂਟਾਨ ਦੇ ਪ੍ਰਧਾਨ ਮੰਤਰੀ ਲੌਟੇ ਸ਼ੇਰਿੰਗ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਕੌਮੀ ਨਾਲੇਜ ਨੈੱਟਵਰਕ ਦਾ ਭੂਟਾਨ ਦੇ ‘ਡਰੱਕਆਰਈਐੱਨ’ ਨਾਲ ਰਾਬਤਾ ਹੈ। ਇਸ ਰਾਹੀਂ ’ਵਰਸਿਟੀਆਂ, ਖੋਜ ਸੰਸਥਾਵਾਂ, ਲਾਇਬਰੇਰੀਆਂ, ਸਿਹਤ ਤੇ ਖੇਤੀ ਸੈਕਟਰ ਜੁੜਿਆ ਹੋਇਆ ਹੈ। ਚੰਦਰਯਾਨ-2 ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਭੂਟਾਨ ਨਾਲ ਪੁਲਾੜ ਖੇਤਰ ਵਿਚ ਭਾਰਤ ਸਹਿਯੋਗ ਕਰ ਰਿਹਾ ਹੈ ਤੇ ਭੂਟਾਨ ਦਾ ਜਲਦੀ ਹੀ ਆਪਣਾ ਸੈਟੇਲਾਈਟ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ਬੁੱਧ ਦੀਆਂ ਸਿੱਖਿਆਵਾਂ ਤੇ ਇਨ੍ਹਾਂ ਦੀ ਅਹਿਮੀਅਤ ਬਾਰੇ ਵੀ ਗੱਲ ਕੀਤੀ। ਸ੍ਰੀ ਮੋਦੀ ਨੇ ਇਸੇ ਦੌਰਾਨ ਭੂਟਾਨ ਵਿਚ ਵਿਰੋਧੀ ਧਿਰ ਦੇ ਆਗੂ ਪੇਮਾ ਗਿਆਮਸ਼ੋ ਨਾਲ ਵੀ ਮੁਲਾਕਾਤ ਕੀਤੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਅੰਤਰਰਾਸ਼ਟਰੀ ਵਿੱਚ ਹੋਰ
ਕੈਨੇਡਾ ਦੀ ਕੰਵਲਦੀਪ ਕੌਰ ਸੰਧੂ ਸੰਯੁਕਤ ਰਾਸ਼ਟਰ ਦੇ ਜਸਟਿਸ ਟਿ੍ਬਿਊਨਲ ਦੀ ਜੱਜ ਨਿਯੁਕਤ

ਐਬਟਸਫੋਰਡ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ ਦੇ ਪੰਜਾਬੀਆਂ ਦੇ ਸੁਨਹਿਰੇ ਇਤਿਹਾਸ ਦੇ ਅਧਿਆਏ ਵਿਚ ਇਕ ਪੰਨਾ ਉਸ ਸਮੇਂ ਹੋਰ ਜੁੜ ਗਿਆ, ਜਦੋਂ ਸਰੀ ਦੀ ਉੱਘੀ ਵਕੀਲ ਕੰਵਲਦੀਪ ਕੌਰ ਸਿੰਮੀ ਸੰਧੂ ਨੂੰ ਸੰਯੁਕਤ ਰਾਸ਼ਟਰ ਦੇ ਜਸਟਿਸ ਟਿ੍ਬਿਊਨਲ 'ਚ ਜੱਜ ਨਿਯੁਕਤ ਕੀਤਾ ਗਿਆ ਹੈ, ਜੋ ਕਿ ਵਿਸ਼ਵ ਭਰ ਵਿਚ ਵਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ | ਇਸ ਅਹੁਦੇ 'ਤੇ ਪਹੁੰਚਣ ਵਾਲੀ ਉਹ ਪਹਿਲੀ ਪੰਜਾਬਣ ਹੈ | ਇਸ ਤੋਂ ਪਹਿਲਾਂ ਪੰਜਾਬ ਦੇ ਸ: ਕਮਲਜੀਤ ਸਿੰਘ ਗਰੇਵਾਲ ਪਹਿਲੀ ਜੁਲਾਈ 2009 ਤੋਂ 30 ਜੂਨ, 2012 ਤੱਕ ਸੰਯੁਕਤ ਰਾਸ਼ਟਰ ਵਿਚ ਜੱਜ ਦੇ ਅਹੁਦੇ 'ਤੇ ਰਹਿ ਚੁੱਕੇ ਹਨ | ਨਵੇਂ ਨਿਯੁਕਤ ਹੋਏ ਸੱਤ ਮੈਂਬਰੀ ਜਸਟਿਸ ਟਿ੍ਬਿਊਨਲ ਵਿਚ ਜਰਮਨ

ਟਰੱਕ ਚੋਰੀ ਸਮੇਤ ਹੋਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਨੂੰ ਚਾਰ ਸਾਲ ਕੈਦ

ਵਿਨੀਪੈਗ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜਨਵਰੀ 2019 'ਚ ਸ਼ਹਿਰ ਦੇ ਨੌਰਥ ਐਡ ਇਲਾਕੇ ਤੋਂ ਟਰੱਕ ਚੋਰੀ ਕਰਕੇ ਖਤਰਨਾਕ ਢੰਗ ਨਾਲ ਡਰਾਈਵਿੰਗ ਕਰਦਿਆਂ 9 ਦੇ ਕਰੀਬ ਵਾਹਨਾਂ ਨੂੰ ਟੱਕਰ ਮਾਰਨ ਅਤੇ ਹਾਦਸੇ ਵਾਲੀ ਥਾਂ 'ਤੇ ਰੁਕਣ ਵਿਚ ਅਸਫਲ ਰਹਿਣ ਸਮੇਤ 8 ਹੋਰ ਸੰਗੀਨ ਧਾਰਾਵਾਂ ਦਾ ਸਾਹਮਣਾ ਕਰ ਰਹੇ ਬਰੈਂਪਟਨ ਨਿਵਾਸੀ 31 ਸਾਲਾ ਗੁਰਪ੍ਰੀਤ ਅਟਵਾਲ ਨੂੰ ਹੁਣ ਸੂਬੇ ਦੀ ਅਦਾਲਤ ਨੇ ਚਾਰ ਸਾਲ ਦੀ ਸਜ਼ਾ ਸੁਣਾਈ ਹੈ | ਸੂਬਾਈ ਅਦਾਲਤ ਦੇ ਜੱਜ ਕੀਥ ਆਇਰਿਕਸਨ ਨੇ ਸਜ਼ਾ ਸੁਣਾਉਂਦਿਆਂ ਟਿੱਪਣੀ ਕਰਦਿਆਂ ਕਿਹਾ ਕਿ ਅਟਵਾਲ ਨੇ ਜਿਨ੍ਹਾਂ ਵਾਹਨਾਂ ਨੂੰ ਟੱਕਰ ਮਾਰੀ ਸੀ, ਉਨ੍ਹਾਂ 'ਚੋਂ ਇਕ ਵਾਹਨ ਵਿਚ ਦੋ ਸਾਲਾਂ ਦਾ ਬੱਚਾ ਯਾਤਰੀ ਸੀ ਅਤੇ ਦੂਸਰੇ ਵਿਚ ਦੋ ਮਹੀਨਿਆਂ ਦਾ 

ਦਲਜੀਤ ਕੌਰ ਪੰਨੂ ਨੂੰ ਖਾਲਸਾ ਇੰਟਰਨੈਸ਼ਨਲ ਸਪੋਰਟਸ ਐਾਡ ਐਜੂਕੇਸ਼ਨਲ ਟਰੱਸਟ ਦੀ ਪੰਜਾਬ ਇਕਾਈ ਦੀ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਇਜ਼ਹਾਰ

ਕੈਲੇਫੋਰਨੀਆ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਬਰੈਮਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਵਲੋਂ ਬੀਬੀ ਦਲਜੀਤ ਕੌਰ ਪੰਨੂ ਨੂੰ ਟਰੱਸਟ ਦੇ ਪੰਜਾਬ ਇਕਾਈ ਦੇ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਤੇ ਚੋਣ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਆਖਿਆ ਕਿ ਇਹ ਟਰੱਸਟ ਪੰਜਾਬ 'ਚ ਪਿਛਲੇ ਲੰਬੇ ਸਮੇਂ ਤੋਂ ਪੜ੍ਹਾਈ ਅਤੇ ਖੇਡਾਂ ਨੂੰ ਉਤਸ਼ਾਹ ਕਰਨ ਦੇ ਲਈ ਬਹੁਤ ਵੱਡਾ ਯੋਗਦਾਨ ਪਾ ਰਿਹਾ ਹੈ | ਯੂ.ਕੇ. ਤੋਂ ਟਰੱਸਟ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਰੰਧਾਵਾ, ਸੋਨੂ ਜੰਮੂ, ਜੋਬਨ ਸੰਧੂ,

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼

ਲਾਹੌਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਇਸ ਮੁਲਕ (ਪਾਕਿਸਤਾਨ) ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ। ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚੇ ਗੁਟੇਰੇਜ਼ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਸਵਾਗਤ ਕੀਤਾ ਗਿਆ। ਗੁਟੇਰੇਜ਼ ਨੂੰ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਸਮਝੌਤੇ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਸਿੱਖ ਭਾਈਚਾਰੇ ਦੀ ਸਹੂਲਤ ਲਈ ਇਹ ਪਹਿਲਕਦਮੀ ਕੀਤੀ ਹੈ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਮੌਕੇ ਗੁਟੇਰੇਜ਼ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਪਾਕਿਸਤਾਨ ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣਾ ਬਹੁਤ ਚੰਗਾ ਕਦਮ ਹੈ ਅਤੇ ਇਸ ਨਾਲ ਸਹਿਣਸ਼ੀਲਤਾ ਅਤੇ ਧਾਰਮਿਕ ਸਦਭਾਵਨਾ ਵਧੇਗੀ। ਸੰਯੁਕਤ ਰਾਸ਼ਟਰ ਮੁਖੀ ਨੇ

ਨਵੇਂ ਵਾਇਰਸ ਨਾਲ ਸਥਿਤੀ ਬਹੁਤ ਖ਼ਤਰਨਾਕ: ਗੁਟੇਰੇਜ਼

ਲਾਹੌਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦਾ ਕਹਿਣਾ ਹੈ ਕਿ ਚੀਨ ਤੋਂ ਸ਼ੁਰੂ ਹੋਏ ਨਵੇਂ ਵਾਇਰਸ ਨਾਲ ਹਾਲਾਤ ‘ਬੇਕਾਬੂ ਨਹੀਂ ਹਨ ਪਰ ਇਹ ਬਹੁਤ ਖ਼ਤਰਨਾਕ ਸਥਿਤੀ ਹੈ।’’ ਗੁਟੇਰੇਜ਼ ਨੇ 

ਅਫ਼ਗਾਨਿਸਤਾਨ ਦੇ ਮੁੜ ਰਾਸ਼ਟਰਪਤੀ ਬਣੇ ਅਸ਼ਰਫ਼ ਗਨੀ

ਕਾਬੁਲ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅਸ਼ਰਫ਼ ਗਨੀ ਨੂੰ ਦੂਜੀ ਵਾਰ ਅਫ਼ਗਾਨਿਸਤਾਨ ਦਾ ਰਾਸ਼ਟਰਪਤੀ ਚੁਣਿਆ ਗਿਆ ਹੈ। ਅਫ਼ਗਾਨਿਸਤਾਨ ਦੇ ਚੋਣ ਕਮਿਸ਼ਨ ਵਲੋਂ 28 ਸਤੰਬਰ 2019 ਨੂੰ ਹੋਈਆਂ ਚੋਣਾਂ ਦੇ ਅੰਤਿਮ ਨਤੀਜਿਆਂ ਦਾ ਐਲਾਨ ਅੱਜ ਕੀਤਾ ਗਿਆ ਹੈ। ਚੋਣ ਕਮਿਸ਼ਨ ਦੀ ਮੁਖੀ ਹਵਾ ਆਲਮ ਨੂਰਿਸਤਾਨੀ ਨੇ ਕਾਬੁਲ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ਚੋਣ ਕਮਿਸ਼ਨ….ਵਲੋਂ ਸ੍ਰੀ ਅਸ਼ਰਫ਼ ਗਨੀ, ਜਿਨ੍ਹਾਂ ਨੂੰ 50.64 ਫ਼ੀਸਦ ਵੋਟਾਂ ਮਿਲੀਆਂ ਹਨ, ਨੂੰ ਅਫ਼ਗਾਨਿਸਤਾਨ ਦਾ ਰਾਸ਼ਟਰਪਤੀ ਐਲਾਨਿਆ ਜਾਂਦਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਅਫ਼ਗਾਨਿਸਤਾਨ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਪ੍ਰਮਾਤਮਾ ਉਨ੍ਹਾਂ ਦਾ ਸਾਥ ਦੇਵੇ…ਮੈਂ ਇਹ ਵੀ ਦੁਆ ਕਰਦੀ ਹਾਂ ਕਿ ਸਾਡੇ ਮੁਲਕ ਵਿੱਚ 

ਓ’ਫੈਰਲ ਹੋਣਗੇ ਭਾਰਤ ਦੇ ਨਵੇਂ ਅਸਟ੍ਰੇਲਿਆਈ ਹਾਈ ਕਮਿਸ਼ਨਰ

ਮੈਲਬੌਰਨ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਅਸਟ੍ਰੇਲੀਆ ਨੇ ਨਿਊ ਸਾਊਥ ਵੇਲਜ਼ ਦੇ ਸਾਬਕਾ ਪ੍ਰਮੁੱਖ ਬੈਰੀ ਓ’ਫੈਰਲ ਨੂੰ ਭਾਰਤ ਲਈ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ਰਾਹੀਂ ਮੰਗਲਵਾਰ ਨੂੰ ਦਿੱਤੀ ਗਈ ਹੈ।

ਗੈਸ ਲੀਕ ਹੋਣ ਕਾਰਨ 14 ਵਿਅਕਤੀ ਮਰੇ

ਕਰਾਚੀ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 14 ਵਿਅਕਤੀ ਮਾਰੇ ਗਏ ਜਦੋਂ ਕਿ ਕਈ ਬਿਮਾਰ ਹੋ ਗਏ ਹਨ। ਇਸ ਬਾਰੇ ਪੁਲੀਸ ਨੇ ਅੱਜ ਜਾਣਕਾਰੀ ਦਿੱਤੀ। ਇਸ ਘਟਨਾ ਬਾਰੇ ਉਦੋਂ ਪਤਾ ਲੱਗਿਆ ਜਦੋਂ ਲੋਕਾਂ ਨੇ ਸਾਹ ਲੈਣ ਵਿੱਚ ਤਕਲੀਫ਼ ਮਗਰੋਂ ਨੇੜਲੇ ਹਸਪਤਾਲਾਂ ਵੱਲ ਭੱਜਣਾ ਸ਼ੁਰੂ ਕੀਤਾ। ਮਗਰੋਂ ਇਸ ਬਾਰੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਜ਼ਹਿਰੀਲੀ ਗੈਸ ਚੜ੍ਹਨ ਕਾਰਨ ਹੁਣ ਤੱਕ 

ਕੈਨੇਡਾ: ਗੈਸ ਪਾਈਪ ਲਾਈਨ ਦੇ ਵਿਰੋਧ ਕਾਰਨ ਟਰੂਡੋ ਦਾ ਵਿਦੇਸ਼ ਦੌਰਾ ਰੱਦ

ਮਾਂਟਰੀਅਲ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਰੇਬਿਆਈ ਮੁਲਕ ਬਾਰਬਾਡੌਸ ਦਾ ਆਪਣਾ ਦੌਰਾ ਐਨ ਆਖ਼ਰੀ ਮੌਕੇ ਰੱਦ ਕਰ ਦਿੱਤਾ। ਪੂਰਬੀ ਕੈਨੇਡਾ ਵਿਚ ਹਫ਼ਤੇ ਤੋਂ ਵੀ ਵੱਧ ਸਮੇਂ ਤੋਂ ਗੈਸ ਪਾਈਪ ਲਾਈਨ ਪ੍ਰਾਜੈਕਟ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਕਾਰਨ ਰੇਲ ਸੇਵਾਵਾਂ ਠੱਪ ਹੋ ਗਈਆਂ ਹਨ। ਟਰੂਡੋ ਸੋਮਵਾਰ ਤੇ ਮੰਗਲਵਾਰ ਲਈ ਬਾਰਬਾਡੌਸ ਦੇ ਦੌਰੇ ’ਤੇ ਜਾ ਰਹੇ ਸਨ ਤੇ ਉੱਥੇ ਉਨ੍ਹਾਂ 

ਟਰੰਪ ਦਾ ਸ਼ਾਨਦਾਰ ਸਵਾਗਤ ‘ਗੁਲਾਮ ਮਾਨਸਿਕਤਾ’ ਦਾ ਪ੍ਰਤੀਕ: ਸ਼ਿਵ ਸੈਨਾ

ਮੁੰਬਈ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸ਼ਿਵ ਸੈਨਾ ਨੇ ਅੱਜ ਕਿਹਾ ਕਿ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੌਰੇ ਲਈ ਚੱਲ ਰਹੀਆਂ ਤਿਆਰੀਆਂ ਭਾਰਤੀਆਂ ਦੀ ‘ਗੁਲਾਮ ਮਾਨਸਿਕਤਾ’ ਨੂੰ ਦਰਸਾਉਂਦੀਆਂ ਹਨ। ਸੈਨਾ ਨੇ ਆਪਣੀ ਅਖ਼ਬਾਰ ‘ਸਾਮਨਾ’ ਦੇ ਸੰਪਾਦਕੀ ਵਿਚ ਕਿਹਾ ਕਿ ਟਰੰਪ ਦਾ ਭਾਰਤ ਦੌਰਾ ਇੰਜ ਹੈ ਜਿਵੇਂ ਕੋਈ ‘ਬਾਦਸ਼ਾਹ’ ਆ ਰਿਹਾ ਹੋਵੇ। ਅਹਿਮਦਾਬਾਦ ਵਿਚ ਟਰੰਪ ਦੇ ਦੌਰੇ ਤੋਂ ਪਹਿਲਾਂ ਝੁੱਗੀਆਂ ਲੁਕਾਉਣ ਲਈ ਉਸਾਰੀ ਜਾ ਰਹੀ ਕੰਧ ਦੇ ਮਾਮਲੇ ’ਤੇ ਵਿਅੰਗ ਕਰਦਿਆਂ ਸੈਨਾ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦਾ ਦੌਰਾ ਕਰੰਸੀ ਬਾਜ਼ਾਰ ਵਿਚ ਨਾ ਤਾਂ ਰੁਪਏ ਦਾ ਡਿਗਣਾ ਰੋਕੇਗਾ ਤੇ ਨਾ ਇਨ੍ਹਾਂ ਝੁੱਗੀ-ਝੌਂਪੜੀ ਵਾਲਿਆਂ ਦਾ ਕੋਈ ਭਲਾ ਕਰੇਗਾ। 

ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼

ਇਸਲਾਮਾਬਾਦ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਆਲਮੀ ਭਾਈਚਾਰੇ ਨੂੰ ਜੰਗ-ਗ੍ਰਸਤ ਅਫਗਾਨਿਸਤਾਨ ਵਿੱਚ ਅਮਨ-ਸ਼ਾਂਤੀ ਲਿਆਉਣ ਲਈ ਹੋਰ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਹੱਕਦਾਰ ਹਨ।

ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ

ਓਟਵਾ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਦੇਸ਼ ਦੇ ਵੱਡੇ ਹਿੱਸੇ ਵਿੱਚ ਰੇਲ ਸਿਸਟਮ ਨੂੰ ਠੱਪ ਕਰਨ ਲਈ ਕੀਤੇ ਜਾ ਰਹੇ ਮੁਜ਼ਾਹਰਿਆਂ ਤੇ ਰੇਲਵੇ ਟਰੈਕਸ ਬੰਦ ਕਰਨ ਲਈ ਜਿ਼ੰਮੇਵਾਰ ਕਾਰਨ ਦਾ ਜਲਦ ਤੇ ਸ਼ਾਂਤਮਈ ਹੱਲ ਲੱਭਣ ਲਈ ਸਰਕਾਰ ਪੂਰਾ ਜ਼ੋਰ ਲਾ ਰਹੀ ਹੈ। ਸੋਮਵਾਰ ਨੂੰ ਇੰਸੀਡੈਂਟ ਰਿਸਪਾਂਸ ਗਰੱੁਪ ਨਾਲ ਮੁਲਾਕਾਤ ਤੋਂ ਬਾਅਦ ਟਰੂਡੋ ਨੇ ਉਕਤ ਗੱਲ ਆਖੀ। ਫਾਈਲ ਨਾਲ ਸਬੰਧਤ ੳੱੁਘੇ ਇੰਡੀਜੀਨਸ ਸਰਵਿਸਿਜ਼ ਮੰਤਰੀ ਮਾਰਕ ਮਿਲਰ ਨੇ ਆਖਿਆ ਕਿ ਇਸ ਸਥਿਤੀ ਦੀ ਤੀਬਰਤਾ ਵਿੱਚ ਕਮੀ ਲਿਆਉਣਾ ਕਈ ਲੋਕਾਂ ਲਈ ਕਾਫੀ ਦਰਦਨਾਕ ਹੋਵੇਗਾ। ਟਰੂਡੋ ਨੇ ਆਖਿਆ ਕਿ ਉਹ ਇਸ ਗੱਲ ਨੂੰ ਸਮਝਦੇ ਹਨ ਕਿ ਦੇਸ਼ ਭਰ ਵਿੱਚ ਕਈ ਕੈਨੇਡੀਅਨਾਂ ਤੇ ਕਈ ਲੋਕਾਂ ਤੇ ਪਰਿਵਾਰਾਂ ਲਈ ਇਹ ਕਿੰਨਾ ਮੁਸ਼ਕਲ ਹੈ। 

ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ

ਟੋਰਾਂਟੋ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਚਾਨਕ ਹੀ ਆਪਣਾ ਅਹੁਦਾ ਛੱਡਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਉਹ ਹੁਣ ਬਹੁਤਾ ਸਮਾਂ ਆਪਣੇ ਪਰਿਵਾਰ ਨਾਲ ਗੁਜ਼ਾਰਨਾ ਚਾਹੁੰਦੇ ਹਨ।

ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ

ਟੋਰਾਂਟੋ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਐਤਵਾਰ ਰਾਤ ਨੂੰ ਥੌਰਨਹਿੱਲ ਮਾਲ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਨਕਾਬਪੋਸ਼ ਵਿਅਕਤੀ ਦੀ ਯੌਰਕ ਰੀਜਨਲ ਪੁਲਿਸ ਤੇਜ਼ੀ ਨਾਲ ਭਾਲ ਕਰ ਰਹੀ ਹੈ। ਇਸ ਗੋਲੀਕਾਂਡ ਵਿੱਚ 17 ਅਤੇ 30 ਸਾਲਾ ਵਿਅਕਤੀ ਜ਼ਖ਼ਮੀ ਹੋ ਗਏ।

ਜੈਫ ਬੇਜੋਸ ਜਲਵਾਯੂ ਪਰਿਵਰਤਨ ਨਾਲ ਮੁਕਾਬਲੇ ਲਈ ਦਾਨ ਕਰਨਗੇ 71 ਹਜ਼ਾਰ ਕਰੋੜ ਰੁਪਏ

ਵਸ਼ਿੰਗਟਨ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਐਮਾਜੋਨ ਦੇ ਸੀਈਓ ਅਤੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਜੈਫ ਬੇਜੋਸ ਨੇ ਜਲਵਾਯੂ ਪਰਿਵਰਤਨ ਦੇ ਮੁਕਾਬਲੇ ਦੇ ਲਈ 10 ਅਰਬ ਡਾਲਰ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ ਉਹਨਾਂ ਦੀ ਕੁੱਲ ਨੈੱਟਵਰਥ ਦਾ 7.7% ਹੈ। ਬੇਜੋਸ ਦੀ ਕੁੱਲ ਨੈੱਟਵਰਥ 130 ਅਰਬ ਡਾਲਰ ਹੈ। ਸੰਮਵਾਰ ਨੂੰ ਬੇਜੋਸ ਨੇ ਇੰਸਟਾਗ੍ਰਾਮ ਪੋਸਟ ਦੇ ਜਰੀਏ ਦੱਸਿਆ ਕਿ ਉਹ ਬੇਜੋਸ ਅਰਥ ਫੰਡ ਦੀ ਸ਼ੁਰੂਆਤ ਕਰਨਗੇ। 

ਪੰਜਾਬ ਦੀ ਧੀ ਨੇ ਕੈਨੇਡਾ 'ਚ ਮਾਰੀਆਂ ਮੱਲਾਂ

ਫਰੀਦਕੋਟ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਰੋਜ਼ੀ-ਰੋਟੀ ਲਈ ਆਪਣਾ ਦੇਸ਼ ਛੱਡ ਕੇ ਸੱਤ ਸਮੁੰਦਰ ਪਾਰ ਗਏ ਪੰਜਾਬੀ ਉੱਥੇ ਵੀ ਆਪਣੀ ਸਫਲਤਾ ਦੇ ਝੰਡੇ ਗੱਡ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਸ੍ਰੀ ਮੁਕਤਸਰ ਸਾਹਿਬ ਦੀ ਬੇਟੀ ਪੁਨੀਤ ਚਾਵਲਾ ਨੇ ਦਿੱਤੀ ਹੈ ਜਿਸਨੇ ਕੈਨੇਡਾ ਦੀ ਅਮਰਡ ਫੋਰਸ  ਦੇ ਸਾਰੇ ਟੈਸਟ ਪਾਸ ਕਰਕੇ ਆਪਣੀ ਸਫਲਤਾ ਦਾ ਝੰਡਾ ਗੱਡਿਆ ਹੈ। ਪੁਨੀਤ ਚਾਵਲਾ ਕੈਨੇਡੀਅਨ ਫੋਰਸਿਜ਼ ਵਿਚ ਮਹੱਤਵਪੂਰਣ ਅਹੁਦਾ ਸੰਭਾਲਣ ਵਾਲੀ ਪਹਿਲੀ ਪੰਜਾਬੀ ਔਰਤ ਹੈ। ਇਸ ਨਾਲ ਫਰੀਦਕੋਟ ਦੇ ਚਾਵਲਾ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਰਿਵਾਰ ਨੂੰ ਵਧਾਈ ਦੇਣ ਵਾਲਿਆਂ ਦੀ ਲਾਈਨ ਲੱਗੀ ਹੈ। ਪੁਨੀਤ ਚਾਵਲਾ ਦੇ ਪਿਤਾ ਰਾਜੇਸ਼ ਚਾਵਲਾ ਅਤੇ ਮਾਤਾ ਹਰਦੀਪ ਚਾਵਲਾ ਨੇ ਦੱਸਿਆ ਕਿ ਉਹਨਾਂ ਦਾ  ਪਰਿਵਾਰ 22 ਸਾਲ ਪਹਿਲਾਂ ਜਦੋਂ ਪੁਨੀਤ ਇੱਕ ਸਾਲ ਦੀ ਸੀ ਉਦੋਂ ਫਰੀਦਕੋਟ (ਪੰਜਾਬ) ਛੱਡ ਕੇ ਕੈਲਗਰੀ, ਕੈਨੇਡਾ ਵਿੱਚ ਵਸ ਗਿਆ ਸੀ।

ਨੀਆ ਦਾ ਪਹਿਲਾ ਸਿੱਖ ਸਪੋਰਟਸ ਕੰਪਲੈਕਸ ਬਣ ਕੇ ਤਿਆਰ

ਆਕਲੈਂਡ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖ ਸੁਪਰੀਮ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵਿਖੇ ਦੁਨੀਆ ਦਾ ਪਹਿਲਾ ਕੌਮਾਂਤਰੀ ਪੱਧਰ ਦਾ ਸਿੱਖ ਸਪੋਰਟਸ ਕੰਪਲੈਕਸ ਬਣ ਤੇ ਤਿਆਰ ਹੋ ਗਿਆ ਹੈ | ਇਸ 6 ਲੱਖ ਡਾਲਰ (ਕਰੀਬ 30 ਕਰੋੜ ਰੁਪਏ) ਦੀ ਲਾਗਤ ਨਾਲ ਬਣੇ ਸਿੱਖ ਸਪੋਰਟਸ ਕੰਪਲੈਕਸ ਦਾ ਰਸਮੀ ਉਦਘਾਟਨ 22 ਮਾਰਚ, 2020 ਨੂੰ ਰੱਖਿਆ ਗਿਆ ਹੈ | ਇਸ ਦੇ ਉਦਘਾਟਨ ਸਮਾਰੋਹ 'ਚ ਜਿੱਥੇ ਦੇਸ਼ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਸ਼ਿਰਕਤ ਕਰ ਰਹੇ ਹਨ, ਉੱਥੇ ਹੀ ਸਿੱਖ ਕੌਮ ਦੀ ਇਸ ਵੱਡੀ ਉਪਲਬਧੀ ਦੇ ਉਦਘਾਟਨ 'ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਤੋਂ ਇਲਾਵਾ ਜਿੱਥੇ ਪੰਜਾਬ ਦੇ ਹੋਰ ਧਾਰਮਿਕ ਅਤੇ ਰਾਜਨੀਤਕ ਆਗੂ ਪਹੁੰਚ ਰਹੇ ਹਨ, ਉੱਥੇ ਹੀ ਨਿਊਜ਼ੀਲੈਂਡ ਪਾਰਲੀਮੈਂਟ 'ਚ ਵਿਰੋਧੀ 

ਕੋਪਨਹੈਗਨ 'ਚ 27 ਨਸ਼ਾ ਤਸਕਰ ਸਮੁੰਦਰੀ ਬੇੜੇ ਸਣੇ ਗਿ੍ਫ਼ਤਾਰ

ਕੋਪਨਹੈਗਨ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੋਪਨਹੈਗਨ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਕੱਲ੍ਹ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਅਮਰੀਕਾ ਲਾਗੇ ਪੈਂਦੇ ਬਹਾਮਾਸ ਟਾਪੂਆਂ 'ਚ ਪੰਜੀਕਰਨ ਇਕ ਵੱਡਾ ਸਮੁੰਦਰੀ ਬੇੜਾ ਡੈਨਮਾਰਕ ਦੇ ਲੰਗਲੈਂਡ ਟਾਪੂ 'ਤੇ ਇਕ ਮੋਟਰ ਵਾਲੀ ਕਿਸ਼ਤੀ 'ਚ ਨਸ਼ੀਲੇ ਪਦਾਰਥ ਉਤਾਰ ਰਿਹਾ ਸੀ¢ ਪੁਲਿਸ ਵਲੋਂ ਪੁਖ਼ਤਾ ਜਾਣਕਾਰੀ ਮੁਤਾਬਿਕ ਕੀਤੀ ਘੇਰਾਬੰਦੀ ਨਾਲ ਜਿੱਥੇ ਛੋਟੀ ਮੋਟਰ-ਬੋਟ 'ਚ ਨਸ਼ਾ ਲੈ ਕੇ ਜਾ ਰਹੇ ਤਿੰਨ ਅਤੇ ਸਮੁੰਦਰੀ ਬੇੜੇ 'ਚੋਂ 24 ਤਸਕਰਾਂ ਨੂੰ ਮੌਕੇ 'ਤੇ

ਸਿਡਨੀ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਸਿਡਨੀ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ ਗੁਰੂ ਰਵਿਦਾਸ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਆਸਟ੍ਰੇਲੀਆ (ਇਨਕੋਪਰੇਸ਼ਨ), ਸ੍ਰੀ ਗੁਰੂ ਰਵਿਦਾਸ ਸਭਾ ਸਿਡਨੀ (ਇਨਕੋਪੋਰੇਟ), ਡਾ. ਅੰਬੇਡਕਰ ਮਿਸ਼ਨ ਆਫ਼ ਵੈੱਲਫੇਅਰ ਸੁਸਾਇਟੀ ਬਿ੍ਸਬੇਨ (ਆਸਟ੍ਰੇਲੀਆ), ਨਿਊਜ਼ੀਲੈਂਡ ਗੁਰੂ ਰਵਿਦਾਸ ਸਭਾ ਵਲੋਂ ਕਰਵਾਏ ਜਾ ਰਹੇ ਸਮਾਗਮ 'ਚ ਸ਼ਾਮਿਲ ਹੋਣ ਲਈ ਪੁੱਜੇ ਹਨ¢ ਅੱਜ ਸੰਤ ਸਤਵਿੰਦਰ ਹੀਰਾ ਸ੍ਰੀ ਗੁਰੂ ਰਵਿਦਾਸ ਸਭਾ ਸਿਡਨੀ ਦੇ ਮੈਂਬਰਾਂ ਟੂੰਗਾਬੀ ਕਮਿਊਨਿਟੀ ਸੈਂਟਰ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਰਵਿਦਾਸ ਦੀ ਬਾਣੀ ਨਾਲ ਜੋੜਿਆ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ

ਗੋਲਡਨ ਲੀਫ ਫਾਊਾਡੇਸ਼ਨ' ਵਲੋਂ ਕੁਲਦੀਪ ਸਿੰਘ ਬੁੱਟਰ ਸਨਮਾਨਿਤ

ਹਾਂਗਕਾਂਗ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਹਾਂਗਕਾਂਗ ਦੇ ਨਾਮਵਰ ਉਦਯੋਗਪਤੀਆਂ ਦੀ ਸਮਾਜਸੇਵੀ ਸੰਸਥਾ 'ਤੁੰਗ-ਵਾਅ' ਗਰੁੱਪ ਵਲੋਂ ਬਜ਼ੁਰਗਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਸਹਿਯੋਗੀ ਸੰਸਥਾ 'ਗੋਲਡਨ ਲੀਫ ਫਾਊਾਡੇਸ਼ਨ' ਵਲੋਂ ਸਮਾਜ ਲਈ ਨਿਭਾਈਆਂ ਸਾਰਥਕ ਸੇਵਾਵਾਂ ਬਦਲੇ ਪੰਜਾਬੀ ਕਾਰੋਬਾਰੀ ਅਤੇ ਸਮਾਜ ਸੇਵੀ ਕੁਲਦੀਪ ਸਿੰਘ ਬੁੱਟਰ ਨੂੰ ਸਨਮਾਨਿਤ ਕੀਤਾ | 'ਗੋਲਡਨ ਲੀਫ ਫਾਊਾਡੇਸ਼ਨ' ਦੇ ਪ੍ਰਧਾਨ ਮਿ. ਪੈਟਰਿਕ ਸਿਯੂ ਵਲੋਂ ਸ਼ਾ ਟੀਨ ਵਿਖੇ ਜਨਤਕ ਇਕੱਠ ਦੌਰਾਨ ਕੁਲਦੀਪ ਸਿੰਘ ਬੁੱਟਰ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫ਼ਿਕੇਟ ਭੇਟ ਕੀਤਾ ਗਿਆ | ਜ਼ਿਕਰਯੋਗ ਹੈ ਕਿ ਬੁੱਟਰ ਵਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਿੰਘ ਵੈੱਲਫ਼ੇਅਰ ਵਲੋਂ ਹਾਂਗਕਾਂਗ ਵਿਚ ਕੋਰੋਨਾ ਵਾਇਰਸ ਦੀ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091842005
Copyright © 2020, Panjabi Times. All rights reserved. Website Designed by Mozart Infotech