ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਅੰਤਰਰਾਸ਼ਟਰੀ

ਇਮਰਾਨ ਖ਼ਾਨ ਕਸ਼ਮੀਰ ਬਾਰੇ ਅੱਜ ਦੇਣਗੇ ਨੀਤੀਗਤ ਬਿਆਨ

September 13, 2019 06:21 PM

ਇਸਲਾਮਾਬਾਦ: ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸ਼ੁੱਕਰਵਾਰ ਨੂੰ ਮਕਬੂਜ਼ਾ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ’ਚ ਰੈਲੀ ਦੌਰਾਨ ਕਸ਼ਮੀਰ ਬਾਰੇ ‘ਨੀਤੀਗਤ ਬਿਆਨ’ ਦੇਣਗੇ। ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕਸ਼ਮੀਰ ਮੁੱਦੇ ਦੇ ਹੱਲ ਲਈ ਪਾਕਿਸਤਾਨ ਕਿਸੇ ਵੀ ਤੀਜੀ ਧਿਰ ਦੀ ਵਿਚੋਲਗੀ ਲਈ ਤਿਆਰ ਹੈ ਅਤੇ ਇਸ ਮਾਮਲੇ ਦੀ ਵੈਧਤਾ ਕੌਮਾਂਤਰੀ ਕਾਨੂੰਨ ’ਤੇ ਆਧਾਰਿਤ ਹੈ। ਉਧਰ ਜਨੇਵਾ ਦੌਰੇ ਤੋਂ ਮੁਲਕ ਪਰਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਹੱਕਾਂ ਦੀ ਆਵਾਜ਼ ਹਰੇਕ ਮੰਚ ’ਤੇ ਉਠਾਉਣਾ ਜਾਰੀ ਰੱਖੇਗਾ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਅੰਤਰਰਾਸ਼ਟਰੀ ਵਿੱਚ ਹੋਰ
ਵਿਸ਼ਵ ਅਰਥਚਾਰਾ 2008 ਦੀ ਮੰਦੀ ਵਰਗੇ ਹਾਲ ਵਿੱਚ ਗਿਆ

ਵਾਸ਼ਿੰਗਟਨ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਤਰ੍ਹਾਂ-ਤਰ੍ਹਾਂ ਦੇ ਟ੍ਰੇਡ ਬੈਰੀਅਰ ਅਤੇ ਹਕੀਕੀ ਸਿਆਸੀ ਚਿੰਤਾਵਾਂ ਕਾਰਨ ਵਿਸ਼ਵ ਅਰਥਚਾਰਾ ਇੱਕ ‘ਸਿੰਕ੍ਰੋਨਾਈਜ਼ਡ ਸਲੋਡਾਊਨ' ਦੇ ਚੱਕਰ ਵਿੱਚ ਫਸਿਆ ਹੋਇਆ ਹੈ।
ਅੰਤਰਰਾਸ਼ਟਰੀ ਕਰੰਸੀ ਭੰਡਾਰ (ਆਈ ਐਮ ਐਫ) ਨੇ ਵਿਸ਼ਵ ਅਰਥਚਾਰਾ ਆਊਟਲੁਕ ਰਿਪੋਰਟਾਂ ਦੇ ਵਿੱਚ ਇਹ ਗੱਲ ਕਹੀ ਹੈ ਅਤੇ ਆਈ ਐਮ ਐਫ ਨੇ 2019 ਲਈ ਗਲੋਬਲ ਅਰਥਚਾਰੇ ਦੀ ਵਿਕਾਸ ਦਰ ਦਾ ਅਨੁਸਾਰ ਘਟਾ ਕੇ ਤਿੰਨ ਫੀਸਦੀ ਕਰ ਦਿੱਤਾ ਹੈ। ਸਾਲ 2008 ਵਿੱਚ ਆਈ ਮੰਦੀ ਤੋਂ ਬਾਅਦ ਇਹ ਗਲੋਬਲ ਅਰਥਚਾਰੇ ਦੀ ਸਭ ਤੋਂ ਘੱਟ ਵਿਕਾਸ ਦਰ ਹੋਵੇਗੀ। ਆਈ ਐਮ ਐਫ ਦੀ ਚੀਫ ਇਕੋਨਾਮਿਸਟ ਗੀਤਾ ਗੋਪੀਨਾਥ ਨੇ ਕਿਹਾ ਕਿ ‘2017 ਦੇ 3.8 ਫੀਸਦੀ ਤੁਲਨਾ ਵਿੱਚ ਗਲੋਬਲ ਇਕੋਨਾਮੀ ਦੀ ਵਿਕਾਸ ਦਰ ਤਿੰਨ ਫੀਸਦੀ 'ਤੇ ਪੁੱਜਣਾ ਚਿੰਤਾ ਜਨਕ ਹੈ ਅਤੇ ਸਿੰਕ੍ਰੋਨਾਈਜ਼ਡ ਸਲੋਡਊਨ ਅਤੇ ਅਨਿਸ਼ਚਿਤ ਹਾਲਾਤ ਕਾਰਨ ਗਲੋਬਲ ਆਊਟਲੂਕ ਸ਼ੱਕੀ ਹੈ। ਤਿੰਨ ਫੀਸਦੀ ਦੀ ਵਿਕਾਸ ਦਰ ਨੂੰ ਦੇਖਦੇ ਹੋਏ ਨੀਤੀ ਘਾੜਿਆਂ ਕੋਲ ਅਣਦੇਖੀ ਦਾ ਕੋਈ ਬਦਲ ਨਹੀਂ ਹੈ। ਸਾਰੇ ਦੇਸ਼ਾਂ ਦੇ ਨੀਤੀ ਘਾੜਿਆਂ ਨੂੰ ਮਿਲ ਕੇ ਕਾਰੋਬਾਰੀ ਅਤੇ ਹੋਰ ਸਿਆਸੀ ਚਿੰਤਾਵਾਂ ਨੂੰ ਦੂਰ ਕਰਨਾ ਹੋਵੇਗਾ। ਆਈ ਐਮ ਐਫ ਨੇ 2020 ਵਿੱਚ ਗਲੋਬਲ ਇਕੋਨਾਮੀ ਦੀ ਵਿਕਾਸ ਦਰ 34 ਫੀਸਦੀ ਰਹਿਣ ਦਾ ਅਨੁਮਾਨ ਪ੍ਰਗਟਾਇਆ ਹੈ।

ਇਕਬਾਲ ਕੈਸਰ ਵਲੋਂ ਕੀਤੇ ਕੰਮ ਦੀ ਸੀ.ਪੀ.ਬੀ.ਏ. ਵਲੋਂ ਸ਼ਲਾਘਾ

ਮਿਸੀਸਾਗਾ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡੀਅਨ ਪੰਜਾਬੀ ਬ੍ਰਾਡਕਾਸਟਰਸ ਐਸੋਸੀਏਸ਼ਨ ਵਲੋਂ ਪਾਕਿਸਤਾਨ ’ਚ ਪੰਜਾਬੀ ਭਾਸ਼ਾ ਦੀ ਮੁੜ ਬਹਾਲੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਇਕਬਾਲ ਕੈਸਰ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਸ਼੍ਰੀ ਇਕਬਾਲ ਮਾਹਲ ਨੇ ਇਕਬਾਲ ਕੈਸਰ ਦੀ ਜਾਣ ਪਹਿਚਾਣ ਕਰਵਾਉਂਦਿਆ ਦੱਸਿਆ ਕਿ ਜਿਥੇ ਇਨ੍ਹਾਂ ਨੇ ਪੰਜਾਬੀ ਭਾਸ਼ਾ ਲਈ ਕੰਮ ਕੀਤਾ ਹੈ, ਉਥੇ ਇਨ੍ਹਾਂ ਦੀ ਸਿੱਖਾਂ ਨੂੰ ਵੱਡੀ ਦੇਣ ਇਨ੍ਹਾਂ ਵਲੋਂ ਪਾਕਿਸਤਾਨ ਦੇ ਸਾਰੇ ਗੁਰਧਾਮਾਂ ਬਾਰੇ ਇਕ ਦਸਤਾਵੇਜ ਰੂਪੀ ਕਿਤਾਬ ਛਾਪ ਕੇ ਕੀਤਾ ਗਿਆ ਵੱਡਾ ਕੰਮ ਹੈ। ਇਕਬਾਲ ਕੈਸਰ ਨੇ ਕਿਤਾਬ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ’ਚ ਪਾਕਿਸਤਾਨ ਦੇ 175

ਐਫਏਟੀਐਫ ਵੱਲੋਂ ਪਾਕਿ ‘ਸ਼ੱਕੀਆਂ ਦੀ ਸੂਚੀ’ ’ਚ ਬਰਕਰਾਰ: ਰਿਪੋਰਟ

ਇਸਲਾਮਾਬਾਦ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਕ ਰਿਪੋਰਟ ਮੁਤਾਬਕ ਦਹਿਸ਼ਤਗਰਦੀ ਲਈ ਵਿੱਤੀ ਮਦਦ ਮੁਹੱਈਆ ਕਰਵਾਉਣ ਦੇ ਮਾਮਲਿਆਂ ’ਚ ਨਜ਼ਰਸਾਨੀ ਕਰਨ ਵਾਲੇ ਆਲਮੀ ਸੰਗਠਨ ‘ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ’ (ਐਫਏਟੀਐਫ) ਨੇ ਪਾਕਿਸਤਾਨ ਨੂੰ ਮਨੀ ਲਾਂਡਰਿੰਗ ਤੇ ਅਤਿਵਾਦੀਆਂ ਨੂੰ ਫੰਡ ਮੁਹੱਈਆ ਕਰਵਾਉਣ ਦੇ ਮੁੱਦੇ ’ਤੇ ਫਰਵਰੀ 2020 ਤੱਕ ‘ਸ਼ੱਕੀ ਦੇਸ਼ਾਂ ਦੀ ਸੂਚੀ’ (ਗ੍ਰੇਅ ਲਿਸਟ) ਵਿਚ ਬਰਕਰਾਰ ਰੱਖਣ ਦਾ ਫ਼ੈਸਲਾ ਲਿਆ ਹੈ। ਪਾਕਿਸਤਾਨ ਨੂੰ ਇਸ ਸਮੇਂ ਦੌਰਾਨ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ ਪੈਰਿਸ ਵਿਚ ਐਫਏਟੀਐਫ ਦੀ ਬੈਠਕ ਵਿਚ ਚੀਨ, ਤੁਰਕੀ ਤੇ ਮਲੇਸ਼ੀਆ- ਤਿੰਨ ਦੇਸ਼ਾਂ ਦੇ ਸਮਰਥਨ ਕਾਰਨ ਪਾਕਿਸਤਾਨ ਕਾਲੀ ਸੂਚੀ ਵਿਚ ਰੱਖੇ ਜਾਣ ਤੋਂ ਫ਼ਿਲਹਾਲ ਬਚ ਗਿਆ ਹੈ। 

ਪਾਕਿਸਤਾਨ ਵੱਲੋਂ ਮੁਲਕ ਦੇ ‘ਗ੍ਰੇਅ ਸੂਚੀ’ ’ਚ ਹੋਣ ਦਾ ਖੰਡਨ

ਇਸਲਾਮਾਬਾਦ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਦੇ ਵਿੱਤ ਮੰਤਰਾਲੇ ਦੇ ਬੁਲਾਰੇ ਉਮਰ ਹਮੀਦ ਖ਼ਾਨ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਕਿ ਐਫਏਟੀਐਫ ਨੇ ਉਨ੍ਹਾਂ ਦੇ ਮੁਲਕ ਨੂੰ ਸ਼ੱਕੀਆਂ ਦੀ ਸੂਚੀ ਵਿਚ ਬਰਕਰਾਰ ਰੱਖਿਆ ਹੈ। 

ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ

ਤਹਿਰਾਨ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੇ ਭਰਾ ਹੁਸੈਨ ਫਿਰਦੌਨ ਦੀ ਅੱਜ ਤੋਂ ਪੰਜ ਸਾਲ ਕੈਦ ਦੀ ਸਜ਼ਾ ਜੇਲ੍ਹ ਵਿੱਚ ਸ਼ੁਰੂ ਹੋ ਗਈ ਹੈ। ਖ਼ਬਰ ਏਜੰਸੀ ਆਈਐੱਸਐੱਨਏ ਦੀ ਰਿਪੋਰਟ ਅਨੁਸਾਰ ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 

ਭਾਰਤੀ-ਅਮਰੀਕੀ ਕਾਰ ’ਚ ਲਾਸ਼ ਲੈ ਕੇ ਥਾਣੇ ਪੁੱਜਿਆ

ਸਾਂ ਫਰਾਂਸਿਸਕੋ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਮੂਲ ਦੇ ਆਈਟੀ ਮਾਹਿਰ ਸ਼ੰਕਰ ਨਾਗੱਪਾ ਹਾਂਗੁੜ (53) ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਨਾਰਦਰਨ ਕੈਲੀਫੋਰਨੀਆ ਦੇ ਮਾਊਂਟ ਸ਼ਾਸਤਾ ਪੁਲੀਸ ਸਟੇਸ਼ਨ ’ਚ ਕਾਰ ਅੰਦਰ ਲਾਸ਼ ਰੱਖ ਕੇ ਪਹੁੰਚਿਆ।

ਪਾਕਿਸਤਾਨ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ

ਇਸਲਾਮਾਬਾਦ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਭਾਰਤੀ ਸੈਨਿਕਾਂ ਵੱਲੋਂ ਗੋਲੀਬੰਦੀ ਦੀ ਉਲੰਘਣਾ ’ਤੇ ਵਿਰੋਧ ਜਤਾਉਣ ਲਈ ਤਲਬ ਕੀਤਾ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਇਸ ਕਥਿਤ ਉਲੰਘਣਾ ਕਰਨ ’ਤੇ ਉਨ੍ਹਾਂ ਦੇ ਤਿੰਨ ਨਾਗਰਿਕ ਮਾਰੇ ਗਏ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਿਰਦੇਸ਼ਕ-ਜਨਰਲ (ਸਾਊਥ ਏਸ਼ੀਆ ਅਤੇ ਸਾਰਕ) ਮੁਹੰਮਦ ਫੈਜ਼ਲ ਨੇ ਆਹਲੂਵਾਲੀਆ ਨੂੰ ਤਲਬ ਕੀਤਾ ਹੈ ਅਤੇ ਮੰਗਲਵਾਰ ਨੂੰ ਨਿਯੰਤਰਣ ਰੇਖਾ ’ਤੇ ਨੇਜ਼ਾਪੀਰ ਸੈਕਟਰ ’ਚ ਭਾਰਤੀ ਸੈਨਿਕਾਂ ਵੱਲੋਂ ਕਥਿਤ ਤੌਰ ’ਤੇ ਗੋਲੀਬੰਦੀ ਦੀ ਉਲੰਘਣਾ ਕਰਨ ਦੀ ਨਿੰਦਾ ਕੀਤੀ ਹੈ।

ਮਨਮੋਹਨ-ਰਾਜਨ ਕਾਰਜਕਾਲ ਦੌਰਾਨ ਬੈਂਕ ‘ਬੁਰੇ ਦੌਰ’ ’ਚੋਂ ਗੁਜ਼ਰੇ: ਸੀਤਾਰਾਮਨ

ਨਿਊਯਾਰਕ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਦੇ ਕਾਰਜਕਾਲ ਦੌਰਾਨ ਭਾਰਤ ਦੀਆਂ ਸਰਕਾਰੀ ਬੈਂਕਾਂ ‘ਬਹੁਤ ਬੁਰੇ ਦੌਰ ਵਿਚੋਂ ਗੁਜ਼ਰੀਆਂ ਹਨ।’ ਸੀਤਾਰਾਮਨ ਨੇ ਕਿਹਾ ਕਿ ਇਨ੍ਹਾਂ ਵਿਚ ਦੁਬਾਰਾ ‘ਸਾਹ ਫੂਕਣਾ’ ਹੁਣ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੈਂਕਾਂ ਡੁੱਬੇ ਕਰਜ਼ਿਆਂ ਨਾਲ ਜੂਝ ਰਹੀਆਂ ਹਨ ਤੇ ਸਰਕਾਰ ਇਸ ਸਬੰਧੀ ਕਦਮ ਚੁੱਕ ਰਹੀ ਹੈ।

ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ

ਬਰੈਂਪਟਨ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ ਪਾਰਲੀਮੈਂਟ ਦੀਆਂ ਆਮ ਚੋਣਾਂ ਵਿਚ ਗਿਣਤੀ ਦੇ ਦਿਨ ਬਾਕੀ ਰਹਿ ਗਏ ਹਨ। ਕੈਨੇਡਾ ਦੇ 338 ਮੈਂਬਰਾਂ ਦੇ ਹਾਊਸ ਵਾਲੀ ਇਸ ਚੋਣ ਵਿਚ ਛੇ ਪਾਰਟੀਆਂ ਲਿਬਰਲ, ਕੰਜ਼ਰਵੇਟਿਵ, ਐਨਡੀਪੀ, ਬਲਾਕ ਕਿਊਬਕਵਾ, ਗਰੀਨ ਪਾਰਟੀ ਅਤੇ ਪੀਪਲਜ਼ ਪਾਰਟੀ ਆਫ ਕੈਨੇਡਾ ਮੈਦਾਨ ’ਚ ਹਨ। ਮੁੱਖ ਮੁਕਾਬਲਾ ਲਿਬਰਲ ਤੇ ਕੰਜ਼ਰਵੇਟਿਵ ਪਾਰਟੀ ਵਿਚਕਾਰ ਹੈ। ਚੋਣ ਸਰਵੇਖਣਾਂ ਅਨੁਸਾਰ ਇਸ ਵਾਰ ਰਲਵੀਂ ਸਰਕਾਰ ਬਣਨ ਦੇ ਆਸਾਰ ਹਨ। ਮੰਨਿਆ ਜਾ ਰਿਹਾ ਹੈ ਕਿ ਲਿਬਰਲ ਬਹੁਮਤ ਦੇ ਨੇੜੇ ਜਾ ਸਕਦੇ ਹਨ। ਇਨ੍ਹਾਂ ਨੂੰ ਤੀਜੀ ਧਿਰ ਐਨਡੀਪੀ ਦਾ ਸਹਾਰਾ ਲੈਣਾ ਪੈ ਸਕਦਾ ਹੈ।

ਕੈਨੇਡਾ ਚੋਣਾਂ: ਦਖ਼ਲਅੰਦਾਜ਼ੀ ਕਰਨ ਵਾਲੇ ਮੁਲਕਾਂ ’ਚੋਂ ਭਾਰਤ ਮੋਹਰੀ

ਵੈਨਕੂਵਰ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ ’ਚ ਅਗਲੀ ਸਰਕਾਰ ਬਣਾਉਣ ਲਈ ਵੋਟਾਂ ਪੈਣ ’ਚ ਹਫ਼ਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਚੋਣ ਮੁਹਿੰਮ ’ਚ ਵਿਦੇਸ਼ੀ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖਲਅੰਦਾਜ਼ੀ ’ਚ ਭਾਰਤ ਦਾ ਨਾਂਅ ਉੱਪਰ ਹੈ। ਬੇਸ਼ਕ ਚੀਨ, ਪਾਕਿਸਤਾਨ, ਇਰਾਨ ਤੇ ਕੁਝ ਹੋਰ ਦੇਸ਼ਾਂ ਵਲੋਂ ਆਪਣਾ ਪ੍ਰਭਾਵ ਵਰਤੇ ਜਾਣ ਦੀ ਗੱਲ ਚਲਦੀ ਹੈ, ਪਰ ਭਾਰਤੀ ਮੂਲ ਦੇ ਉਮੀਦਵਾਰਾਂ ਦੀ ਗਿਣਤੀ ਵੱਧ ਹੋਣ ਕਾਰਨ ਭਾਰਤੀ ਏਜੰਸੀਆਂ ਵੱਲੋਂ ਨਤੀਜਿਆਂ ਉੱਤੇ ਆਪਣਾ ਪ੍ਰਛਾਵਾਂ ਛੱਡ ਸਕਣ ਦੀ ਚਰਚਾ ਅਕਸਰ ਚਲਦੀ ਹੈ। ਪਿਛਲੇ ਦਿਨੀਂ ਸੀਬੀਸੀ ਵੱਲੋਂ ਇਨ੍ਹਾਂ ਬਾਰੇ ਤੱਥਾਂ ਸਣੇ ਲੰਬੀ ਲਿਖਤ ਛਾਪੀ ਗਈ ਸੀ।

ਲਿਬਰਲ ਦੀ 'ਵਿਕਟਰੀ ਪਾਰਟੀ' ਹੋਵੇਗੀ ਮਾਂਟਰੀਅਲ 'ਚ

ਟੋਰਾਂਟੋ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ ਵਿਖੇ ਸੰਸਦੀ ਚੋਣ 21 ਅਕਤੂਬਰ ਨੂੰ ਹੈ ਅਤੇ ਸਾਰੇ 338 ਹਲਕਿਆਂ ਦੇ ਚੋਣ ਨਤੀਜੇ ਓਸੇ ਦੇਰ ਰਾਤ ਤੱਕ ਐਲਾਨੇ ਜਾਣੇ ਹਨ | ਪ੍ਰੰਪਰਾਗਤ ਤੌਰ 'ਤੇ ਰਾਜਨੀਤਕ ਪਾਰਟੀਆਂ ਵਲੋਂ ਚੋਣਾਂ ਦੀ ਰਾਤ ਨੂੰ 'ਵਿਕਟਰੀ ਪਾਰਟੀ' ਦਾ ਪ੍ਰਬੰਧ ਕੀਤਾ ਜਾਂਦਾ ਹੈ | ਉਮੀਦਵਾਰ ਨਤੀਜਾ ਦੇਖਣ ਅਤੇ ਆਪਣੇ ਸਮਰਥਕਾਂ ਨੂੰ ਸੰਬੋਧਿਤ ਹੋਣ ਲਈ ਆਪਣੇ ਹਲਕਿਆਂ 'ਚ ਵੱਖਰਾ ਪ੍ਰਬੰਧ ਕਰਦੇ ਹਨ | ਮਿਲੀ ਜਾਣਕਾਰੀ ਅਨੁਸਾਰ ਸੱਤਾਧਾਰੀ ਅਤੇ ਹੁਣ ਤੱਕ ਦੇਸ਼ 'ਚ ਸਭ ਤੋਂ ਵੱਧ ਸਮਾਂ ਰਾਜ ਕਰ ਚੁੱਕੀ ਲਿਬਰਲ ਪਾਰਟੀ ਵਲੋਂ ਆਪਣੀ ਵਿਕਟਰੀ ਪਾਰਟੀ ਮਾਂਟਰੀਅਲ ਵਿਖੇ ਕਨਵੈਂਸ਼ਨ ਸੈਂਟਰ 'ਚ ਕਰਵਾਈ ਜਾਵੇਗੀ, ਜਿਥੇ ਨਤੀਜਾ ਆ ਜਾਣ ਤੋਂ ਬਾਅਦ ਪਾਰਟੀ ਦੇ ਆਗੂ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲੋਕਾਂ ਨੂੰ ਸੰਬੋਧਨ ਕਰਨਗੇ | ਸ੍ਰੀ ਟਰੂਡੋ ਕਿਊਬਕ 'ਚ ਮਾਂਟਰੀਅਲ ਨੇੜੇ ਪਾਪੀਨੋਅ ਹਲਕੇ ਤੋਂ ਉਮੀਦਵਾਰ ਹਨ ਜਿਥੋਂ ਉਹ 2004 ਤੋਂ ਲਗਾਤਾਰ ਸੰਸਦ ਮੈਂਬਰ ਚੁਣੇ ਜਾ ਰਹੇ ਹਨ | 

ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ

ਹੋਯਾਸੂ (ਜਾਪਾਨ),14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜਾਪਾਨ ਵਿੱਚ ਸਮੁੰਦਰੀ ਤੂਫ਼ਾਨ ਹਗੀਬਿਸ ਨਾਲ ਮਰਨ ਵਾਲਿਆਂ ਦੀ ਗਿਣਤੀ 56 ਨੂੰ ਪੁੱਜ ਗਈ ਹੈ। ਤੂਫ਼ਾਨ ਨਾਲ ਕੇਂਦਰੀ ਤੇ ਉੱਤਰੀ ਜਾਪਾਨ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

ਚੀਨੀ ਰੈਸਟੋਰੈਂਟ ’ਚ ਗੈਸ ਧਮਾਕਾ, 9 ਹਲਾਕ

ਪੇਈਚਿੰਗ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੂਰਬੀ ਚੀਨ ਵਿੱਚ ਸੜਕ ਕਿਨਾਰੇ ਫੂਡ ਰੈਸਟੋਰੈਂਟ ਵਿੱਚ ਹੋਏ ਗੈਸ ਧਮਾਕੇ ’ਚ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਤੇ 10 ਜਣੇ ਜ਼ਖ਼ਮੀ ਹੋ ਗਏ। ਜਿਆਂਗਸੂ ਸੂਬੇ ਦੇ ਵੂਸ਼ੀ ਸ਼ਹਿਰ ਵਿੱਚ ਹੋਏ ਧਮਾਕੇ 

ਦਸਤਾਵੇਜ਼ੀ ਫ਼ਿਲਮਸਾਜ਼ ਆਨੰਦ ਪਟਵਰਧਨ ਦਾ ਸਨਮਾਨ

ਸਰੀ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੰਡੀਅਨ ਐਬਰੌਡ ਫਾਰ ਪਲੂਰਾਲਿਸਟ ਇੰਡੀਆ (ਆਈਏਪੀਆਈ) ਨੇ ਉੱਘੇ ਦਸਤਾਵੇਜ਼ੀ ਫ਼ਿਲਮਸਾਜ਼ ਆਨੰਦ ਪਟਵਰਧਨ ਦਾ ਸਨਮਾਨ ਕੀਤਾ। ਇਸ ਮੌਕੇ ਮਾਸਿਕ ਪਰਚੇ ‘ਰੈਡੀਕਲ ਦੇਸੀ’ ਨੇ ਉਨ੍ਹਾਂ ਵੱਲੋਂ ਸਟੇਟ ਸੱਤਾ ਨੂੰ ਵੰਗਾਰਦੀਆਂ ਦਸਤਾਵੇਜ਼ੀ ਫ਼ਿਲਮਾਂ ਬਣਾਉਣ ਅਤੇ ਪਿੱਛਾਂਹਖਿੱਚੂ ਤਾਕਤਾਂ ਖਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਲਈ ਤਗਮਾ ਦਿੱਤਾ ਗਿਆ। ਉਹ ਇਥੇ ਵੈਨਕੂਵਰ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਵਿਚ ਆਪਣੀ ਨਵੀਂ ਫ਼ਿਲਮ ‘ਵਿਵੇਕ’ (ਰੀਜ਼ਨ) ਦੀ ਸਕਰੀਨਿੰਗ ਮੌਕੇ ਪੁੱਜੇ ਹੋਏ ਸਨ। ਯਾਦ ਰਹੇ ਕਿ ਫ਼ਿਲਮ ‘ਵਿਵੇਕ’ ਭਾਰਤ ਵਿਚ ਹਿੰਦੂ ਕੱਟੜਵਾਦੀਆਂ ਵੱਲੋਂ ਕਤਲ ਕੀਤੇ ਗਏ ਤਰਕਸ਼ੀਲਾਂ ਦੇ ਕੰਮਾਂ-ਕਾਰਾਂ ਦੁਆਲੇ ਘੁੰਮਦੀ ਹੈ।

‘ਰਾਏਸ਼ੁਮਾਰੀ 2020’ ਭਾਰਤ ਵੱਲੋਂ ਫਰਜ਼ੀ ਮੁੱਦਾ ਕਰਾਰ

ਵਾਸ਼ਿੰਗਟਨ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਨੇ ‘ਰਾਏਸ਼ੁਮਾਰੀ 2020’ ਨੂੰ ਫਰਜ਼ੀ ਮੁੱਦਾ ਕਰਾਰ ਦਿੰਦਿਆਂ ਕਿਹਾ ਹੈ ਕਿ ਖਾਲਿਸਤਾਨ ਪੱਖੀ ਕੁਝ ਸਿੱਖਾਂ ਵੱਲੋਂ ਹੀ ਇਸ ਨੂੰ ਉਭਾਰਿਆ ਜਾ ਰਿਹਾ ਹੈ। ਭਾਰਤ ਨੇ ਕਿਹਾ ਹੈ ਕਿ ਇਹ ਅਨਸਰ ਪਾਕਿਸਤਾਨ ਦੇ ਏਜੰਟ ਹਨ, ਜੋ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ।

ਭਾਰਤੀ ਸਾਧਵੀ ਨੂੰ ਸੰਤ ਦਾ ਦਰਜਾ ਮਿਲਿਆ

ਵੈਟੀਕਨ ਸਿਟੀ,13 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੋਪ ਫਰਾਂਸਿਸ ਨੇ ਅੱਜ ਭਾਰਤੀ ਸਾਧਵੀ ਮਰੀਅਮ ਥਰੇਸੀਆ ਤੇ ਚਾਰ ਹੋਰਾਂ ਨੂੰ ਸੰਤਾਂ ਦਾ ਦਰਜਾ ਦਿੱਤਾ। ਇਸ ਸਬੰਧੀ ਸੇਂਟ ਪੀਟਰਜ਼ ਸਕੁਏਅਰ ਵਿਚ ਵੱਡਾ ਸਮਾਗਮ ਕਰਵਾਇਆ ਗਿਆ।  ਮਈ 1914 ਵਿਚ ਕਨਗਰੇਸ਼ਨ ਆਫ ਦਿ ਸਿਸਟਰਜ਼ ਆਫ ਦਿ ਹੋਲੀ ਫੈਮਿਲੀ ਦੀ ਸਥਾਪਨਾ ਕਰਨ ਵਾਲੀ ਮਰੀਅਮ ਨੂੰ ਸਦੀਆਂ ਪੁਰਾਣੇ ਇਸ ਸੰਸਥਾ ਦੇ ਸਭ ਤੋਂ ਉਚੇ ਅਹੁਦੇ ਨਾਲ ਨਿਵਾਜਿਆ ਗਿਆ। ਕੇਰਲ ਦੀ ਸਾਧਵੀ ਨਾਲ ਹੀ ਬ੍ਰਿਟਿਸ਼ ਕਾਰਡੀਨਲ ਜਾਨ ਹੈਨਰੀ ਨਿਊਮੈਨ, ਸਵਿਸ ਮਾਰਗ੍ਰੇਟ  

ਭਾਰਤ ਦੀ ਵਿਕਾਸ ਦਰ 6 ਫੀਸਦੀ ਤੱਕ ਡਿੱਗਣ ਦਾ ਅਨੁਮਾਨ

ਵਾਸ਼ਿੰਗਟਨ,13 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਵਿਸ਼ਵ ਬੈਂਕ ਅਨੁਸਾਰ ਸਾਲ 2019 ਦੌਰਾਨ ਭਾਰਤ ਦੇ ਮੁਕਾਬਲੇ ਬੰਗਲਾਦੇਸ਼ ਅਤੇ ਨੇਪਾਲ ਦੀ ਵਿਕਾਸ ਦਰ ਵਿੱਚ ਤੇਜ਼ੀ ਆਵੇਗੀ। ਵਿਸ਼ਵ ਬੈਂਕ ਦਾ ਕਹਿਣਾ ਹੈ ਕਿ ਆਲਮੀ ਮੰਦੀ ਦੇ ਚੱਲਦਿਆਂ ਦੱਖਣੀ ਏਸ਼ੀਆ ਵਿੱਚ ਵੀ ਵਿਕਾਸ ਦਰ ਹੇਠਾਂ ਆਉਣ ਦਾ ਅਨੁਮਾਨ ਹੈ।

ਘਰੇਲੂ ਹਿੰਸਾ ਪੀੜਤ ਨੂੰ ਮਿਲੀ ਨਿਊਜ਼ੀਲੈਂਡ ਦੀ ਪੱਕੀ ਰਿਹਾਇਸ਼

 ਆਕਲੈਂਡ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : 2016 ਵਿੱਚ 8 ਮਹੀਨਿਆਂ ਦੀ ਗਰਭਵਤੀ ਮਹਿਕ ਬਜਾਜ ਨੂੰ ਉਸਦਾ ਪਤੀ ਭਾਰਤ ਛੱਡ ਆਇਆ ਸੀ ਤਾਂ ਉਸਨੇ ਸੋਚਿਆ ਵੀ ਨਹੀਂ ਸੀ ਕਿ ਉਹ ਮੁੜ ਕਦੇ ਨਿਊਜ਼ੀਲੈਂਡ ਵਿੱਚ ਆਪਣਾ ਭਵਿੱਖ ਬਣਾ ਸਕੇਗੀ ਪਰ ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ਕੇਸ ਨੂੰ ਗੰਭੀਰਤਾ ਨਾਲ ਲੈਂਦਿਆਂ ਉਸਨੂੰ ਨਿਊਜ਼ੀਲੈਂਡ ਦੀ ਪੱਕੀ ਰਿਹਾਇਸ਼ ਦਿੱਤੀ ਗਈ ਹੈ।

ਵਾਤਾਵਰਨ ਪੱਖੀ ਪ੍ਰਦਰਸ਼ਨ ’ਚ ਸ਼ਾਮਲ ਜੇਨ ਫੌਂਡਾ ਗ੍ਰਿਫ਼ਤਾਰ

ਵਾਸ਼ਿੰਗਟਨ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜਲਵਾਯੂ ਤਬਦੀਲੀ ਖ਼ਿਲਾਫ਼ ਕੀਤੇ ਪ੍ਰਦਰਸ਼ਨ ਵਿੱਚ ਸ਼ਾਮਲ ਸੀਨੀਅਰ ਅਦਾਕਾਰਾ ਜੇਨ ਫੌਂਡਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ।‘ਦਿ ਹਾਲੀਵੁੱਡ ਰਿਪੋਰਟਰ’ ਅਨੁਸਾਰ 81 ਵਰ੍ਹਿਆਂ ਦੀ ਅਦਾਕਾਰਾ ਸਣੇ 16 ਜਣਿਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਇਨ੍ਹਾਂ ’ਤੇ ‘ਭੀੜ ਕਰਨ ਤੇ ਵਿਘਨ ਪਾਉਣ’ ਦੇ ਦੋਸ਼ ਸਨ। ਰਾਜਧਾਨੀ ਦੀ ਪੁਲੀਸ ਦੀ ਤਰਜ਼ਮਾਨ ਈਵਾ ਮਾਲੇਕੀ ਨੇ ਦੱਸਿਆ,

ਪਾਕਿ ਦਹਿਸ਼ਤੀ ਗੁੱਟਾਂ ਨੂੰ ਹਮਾਇਤ ਦੇਣੀ ਬੰਦ ਕਰੇ: ਅਮਰੀਕੀ ਸੈਨੇਟਰ

ਵਾਸ਼ਿੰਗਟਨ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅਮਰੀਕੀ ਸੈਨੇਟਰ ਮੈਗੀ ਹਾਸਨ ਨੇ ਕਿਹਾ ਹੈ ਕਿ ਪਾਕਿਤਸਾਨ ਦਹਿਸ਼ਤੀ ਗੁੱਟਾਂ ਨੂੰ ਹਮਾਇਤ ਦੇਣਾ ਬੰਦ ਕਰੇ। ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਫ਼ੌਜ ਮੁਖੀ ਨਾਲ ਮੀਟਿੰਗ ਕੀਤੀ ਸੀ। ਮੈਗੀ ਨੇ ਸੱਦਾ ਦਿੱਤਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘਟਾਉਣ ਦੇ ਰਾਹ ਲੱਭੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਅਫ਼ਗਾਨਿਸਤਾਨ ’ਚ ਸਥਿਰਤਾ ਲਿਆਉਣ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0084980220
Copyright © 2019, Panjabi Times. All rights reserved. Website Designed by Mozart Infotech