» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਜਰਮਨੀ / ਯੂਰੋਪ

ਮੈਨੂੰ ਭਾਰਤ ਨੂੰ ਸੌਾਪਿਆ ਤਾਂ ਆਤਮ ਹੱਤਿਆ ਕਰ ਲਵਾਂਗਾ-ਨੀਰਵ ਮੋਦੀ

November 08, 2019 04:08 PM

ਲੰਡਨ,7 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜੀ ਯੂ.ਕੇ. ਦੀ ਅਦਾਲਤ ਨੇ ਇਕ ਵਾਰ ਫਿਰ ਖ਼ਾਰਿਜ ਕਰ ਦਿੱਤੀ ਹੈ | ਨੀਰਵ ਨੇ ਅਦਾਲਤ 'ਚ ਕਿਹਾ ਕਿ ਜੇਕਰ ਉਸ ਨੂੰ ਭਾਰਤ ਨੂੰ ਸੌਾਪਿਆ ਜਾਂਦਾ ਹੈ, ਤਾਂ ਉਹ ਆਤਮ ਹੱਤਿਆ ਕਰ ਲਵੇਗਾ | ਨਾਲ ਹੀ ਉਸ ਨੇ ਕਿਹਾ ਕਿ ਉਸ ਨੂੰ ਜੇਲ੍ਹ 'ਚ ਤਿੰਨ ਵਾਰ ਕੁੱਟਿਆ ਗਿਆ ਹੈ | ਹਾਲਾਂਕਿ ਇਨ੍ਹਾਂ ਸਭ ਦਲੀਲਾਂ ਦਾ ਅਦਾਲਤ 'ਤੇ ਕੋਈ ਅਸਰ ਨਹੀਂ ਹੋਇਆ, ਤੇ ਉਸ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਗਈ |

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਜਰਮਨੀ / ਯੂਰੋਪ ਵਿੱਚ ਹੋਰ
ਬਹੁਤੇ ਪੋਰਨ ਦੇਖਣ ਵਾਲੇ ਪੁਰਸ਼ਾਂ ਦੇ ਨਿਪੁੰਸਕ ਹੋਣ ਦੀ ਸੰਭਾਵਨਾ!

ਲੰਡਨ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੇ ਤੁਸੀ ਇੱਕ ਚੰਗੀ ਬੈਡਰੂਮ ਲਾਈਫ ਦਾ ਆਨੰਦ ਨਹੀਂ ਲੈ ਰਹੇ ਤਾਂ ਪੋਰਨਗ੍ਰਾਫੀ ਨੂੰ ਦੋਸ਼ ਦੇਣਾ ਪੈ ਸਕਦਾ ਹੈ, ਇਸ ਦੀ ਕਾਫੀ ਸੰਭਾਵਨਾ ਹੈ।
ਬ੍ਰਿਟੇਸ਼ ਵਿੱਚ ਇੱਕ ਸੈਕਸ ਅਵਸਥਾ ਦੇ ਖੋਜੀਆਂ ਦੇ ਅਨੁਸਾਰ ਇਕੱਲੇ ਜਾਂ ਤਲਾਕਸ਼ੁਦਾ ਮਰਦਾਂ ਦੇ ਨਪੁੰਸਕ ਹੋਣ ਦੀ ਜ਼ਿਆਦਾ ਸੰਭਾਵਨਾ ਹੈ ਕਿਉਂਕਿ ਉਹ ਬਹੁਤ ਜ਼ਿਆਦਾ ਪੋਰਨ ਵੇਖਦੇ ਹਨ। ਲੰਡਨ ਦੇ ਕਿਲਰਿਕ ਨਿਯੂਮਨ ਦੀ ਇੱਕ ਰਿਪੋਰਟ ਵਿੱਚ ਪਾਇਆ ਗਿਆ ਹੈ ਕਿ ਬ੍ਰਿਟੇਨ ਵਿੱਚ ਰਹਿਣ ਵਾਲੇ 80 ਪ੍ਰਤੀਸ਼ਤ ਪੁਰਸ਼ਾਂ ਵਿੱਚੋਂ ਇਸ ਦੋਸ਼ ਦਾ ਅਨੁਭਵ ਕੀਤਾ ਗਿਆ ਹੈ। ਰਿਪੋਰਟ ਵਿੱਚ ਇਕੱਲੇ ਅਤੇ ਤਲਾਕਸ਼ੁਦਾ ਪੁਰਸ਼ਾਂ ਦੇ ਬੈਡਰੂਮ ਵਿੱਚ ਸਮਸਿਆਵਾਂ ਜਾ ‘ਅਸੰਤੁਸ਼ਜਨਕ' ਸੈਕਸ ਜੀਵਨ ਪੈਦਾ ਹੋਣ ਦਾ ਮੁੱਖ ਕਾਰਨ ਅਸ਼ਲੀਲ ਸਾਹਿਤ ਅਤੇ ਸ਼ਰਾਬ ਪੀਣਾ ਵੀ ਹੈ।

ਕੰਬੋਡੀਆ ਦੀ ਰਾਜਕੁਮਾਰੀ ਬੋਫਾ ਦੇਵੀ ਦਾ ਦੇਹਾਂਤ

ਨਾਮ ਪੇਨ ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕੰਬੋਡੀਆ ਦੀ ਰਾਜਕੁਮਾਰੀ ਨੋਰਡੋਮ ਬੋਫਾ ਦੇਵੀ ਜੋਕਿ ਸੱਭਿਆਚਾਰਕ ਮਾਮਲਿਆਂ ਦੀ ਸਾਬਕਾ ਮੰਤਰੀ ਵੀ ਸੀ ਦਾ 76 ਸਾਲ ਦੀ ਉਮਰ 'ਚ ਥਾਈਲੈਂਡ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਸ਼ਾਹੀ ਪੈਲੇਸ ਅਨੁਸਾਰ ਰਾਜਕੁਮਾਰੀ ਦੀ ਮੌਤ ਕੁਦਰਤੀ ਸੀ। 1970 'ਚ ਖਮੇਰ ਰੌਗ ਸ਼ਾਸਨ ਸਮੇਂ ਉਨ੍ਹਾਂ ਰਵਾਇਤੀ ਅਪਸਰਾ ਡਾਂਸ ਨੂੰ ਬਚਾਉਣ ਲਈ ਅਹਿਮ ਯੋਗਦਾਨ ਪਾਇਆ ਸੀ। ਰਾਜਕੁਮਾਰੀ ਦੀ ਮੌਤ ਬਾਰੇ ਸ਼ਾਹੀ ਪੈਲੇਸ ਨੇ ਫੇਸਬੁੱਕ ਪੋਸਟ ਰਾਹੀਂ ਜਾਣਕਾਰੀ ਦਿੱਤੀ।

ਵੀਨਸ ਨੂੰ ਮੁੜ ਡਰਾ ਰਿਹੈ ਸਮੁੰਦਰ, ਸੇਂਟ ਮਾਰਕ ਸਕੁਵਾਇਰ ਬੰਦ

ਵੀਨਸ ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਯੂਨੈਸਕੋ ਦੀਆਂ ਵਿਸ਼ਵ ਵਿਰਾਸਤਾਂ ਵਿਚ ਸ਼ਾਮਲ ਇਟਲੀ ਦੇ ਵੀਨਸ ਸ਼ਹਿਰ ਦੀ ਹਾਲਤ ਜਵਾਰਭਾਟੇ ਅਤੇ ਬਾਰਿਸ਼ ਕਾਰਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਦੁਨੀਆ ਭਰ 'ਚ ਮਸ਼ਹੂਰ ਸ਼ਹਿਰ ਦੇ ਸੇਂਟ ਮਾਰਕ ਸਕੁਵਾਇਰ ਨੂੰ ਇਕ ਹਫ਼ਤੇ ਵਿਚ ਤੀਜੀ ਵਾਰ ਹੜ੍ਹ ਦੇ ਖ਼ਤਰੇ ਕਾਰਨ ਬੰਦ ਕਰ ਦਿੱਤਾ ਗਿਆ ਹੈ। ਬਾਰਿਸ਼ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ। ਫਲੋਰੈਂਸ ਅਤੇ ਪੀਸਾ ਲਈ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵੀਨਸ 'ਚ ਐਤਵਾਰ ਨੂੰ ਪਾਣੀ ਦਾ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਗੁ: ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਹੋਏ ਨਤਮਸਤਕ

ਲੰਡਨ,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ, ਤੇ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਸਿੱਖ ਭਾਈਚਾਰੇ ਦੇ ਬਰਤਾਨੀਆਂ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ, ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ, ਤੇ ਸਮੂਹ ਸਿੱਖ ਭਾਈਚਾਰੇ ਦਾ ਧੰਨਵਾਦ ਕੀਤਾ |

ਸਨਬੋਨੀਫਾਚੋ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੀਨਸ (ਇਟਲੀ),17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਇਲਾਕਿਆਂ 'ਚੋਂ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕੀਤੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਕਵੀਸ਼ਰੀ ਵਾਰਾਂ ਗਾਇਨ ਕੀਤੀਆਂ ਗਈਆਂ

ਬੈਲਜੀਅਮ ਦਾ ਲੌਰੇਂਟ ਸਾਈਮਨ 9 ਸਾਲ ਦੀ ਉਮਰ 'ਚ ਕਰੇਗਾ ਗ੍ਰੈਜੂਏਸ਼ਨ

ਲੰਡਨ,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੇਕਰ ਤੁਸੀ ਸੋਸ਼ਲ ਮੀਡੀਆ ਤੇ ਆਨਲਾਈਨ ਖੇਡਾਂ ਨੂੰ ਪੜ੍ਹਾਈ ਦੇ ਰਸਤੇ 'ਚ ਰੁਕਾਵਟ ਮੰਨਦੇ ਹੋ ਤਾਂ ਸ਼ਾਇਦ ਇਹ ਗੱਲ ਪੂਰੀ ਤਰ੍ਹਾਂ ਸਹੀ ਨਹੀਂ ਹੈ | ਘੱਟੋਂ-ਘੱਟ ਲੌਰੇਂਟ ਸਾਈਮਨ ਨੂੰ ਦੇਖ ਕੇ ਤਾਂ ਇਹੀ ਲੱਗਦਾ ਹੈ, ਜਿਸ ਦੀ ਉਮਰ 9 ਸਾਲ ਹੈ | ਉਹ ਕਿਸੇ ਯੂਨੀਵਰਸਿਟੀ ਤੋਂ ਸਭ ਤੋਂ ਘੱਟ ਉਮਰ 'ਚ ਗ੍ਰੈਜੂਏਸ਼ਨ ਕਰਨ ਵਾਲਿਆਂ 'ਚ ਸ਼ਾਮਿਲ ਹੋਵੇਗਾ | ਬੈਲਜੀਅਮ ਦਾ ਰਹਿਣ ਵਾਲਾ ਲੌਰੇਂਟ ਸਿਰਫ ਪੜ੍ਹਦਾ ਹੀ ਨਹੀਂ ਹੈ, ਬਲਕਿ ਉਸ ਨੂੰ ਆਨਲਾਈਨ ਖੇਡ 'ਫੋਰਟਨਾਈਟ' ਅਤੇ 'ਮਾਈਨਕ੍ਰਾਫਟ' ਨਾਲ ਵੀ ਪਿਆਰ ਹੈ | ਉਹ ਨੇਟਫਿਲਕਸ ਵੀ ਦੇਖਦਾ ਹੈ | ਇਹ ਚੀਜਾਂ ਉਸ ਦੀ ਪੜ੍ਹਾਈ ਦੇ ਰਸਤੇ 'ਚ ਕਦੀ ਰੁਕਾਵਟ ਨਹੀਂ ਬਣੀਆਂ ਹਨ |

ਐੱਮਕਿਊਐੱਮ ਦੇ ਬਾਨੀ ਅਲਤਾਫ ਹੁਸੈਨ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਭਾਰਤ ਵਿਚ ਸ਼ਰਨ ਮੰਗੀ

ਲੰਡਨ ,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਰਤਾਨੀਆ 'ਚ ਜਲਾਵਤਨ ਦਾ ਜੀਵਨ ਬਤੀਤ ਕਰ ਰਹੇ ਪਾਕਿਸਤਾਨੀ ਆਗੂ ਅਤੇ ਮੁਤਾਹਿਦਾ ਕੌਮੀ ਮੂਵਮੈਂਟ (ਐੱਮਕਿਊਐੱਮ) ਦੇ ਬਾਨੀ ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਭਾਰਤ ਵਿਚ ਸ਼ਰਨ ਦੇਣ ਦੀ ਮੰਗ ਕੀਤੀ ਹੈ। ਐੱਮਕਿਊਐੱਮ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮੇਰੇ ਸਾਥੀਆਂ ਸਣੇ ਮੈਨੂੰ ਭਾਰਤ ਵਿਚ ਸ਼ਰਨ ਦੇਣ, ਜੇ ਉਹ ਅਜਿਹਾ ਕਰਨ ਵਿਚ ਅਸਮਰਥ ਹਨ ਤਾਂ ਆਰਥਿਕ ਤੌਰ 'ਤੇ ਸਾਡੀ ਮਦਦ ਕਰਨ।

ਭਾਰਤੀ ਹਾਈ ਕਮਿਸ਼ਨਰ ਲੰਡਨ ਗੁਰਦੁਆਰਾ ਰਾਮਗੜ੍ਹੀਆ ਸਭਾ ਵਿਖੇ ਹੋਏ ਨਤਮਸਤਕ

ਲੰਡਨ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਹਾਈ ਕਮਿਸ਼ਨਰ ਲੰਡਨ ਰੁਚੀ ਘਣਸ਼ਿਆਮ ਨੇ ਗੁਰਦੁਆਰਾ ਰਾਮਗੜ੍ਹੀਆ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ, ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀ ਸਜਾਵਟੀ ਸੇਵਾਵਾਂ ਵਿਚ ਹਿੱਸਾ ਲਿਆ | ਉਨ੍ਹਾਂ ਬੀਬੀਆਂ ਨਾਲ ਮਿਲ ਕੇ ਪਾਲਕੀ ਸਾਹਿਬ ਦੀ ਵਿਛਾਈ, ਫੁੱਲਾਂ ਦੇ ਗੁਲਦਸਤੇ ਤਿਆਰ ਕਰਨ ਤੇ ਲੰਗਰ ਵਿਚ ਹਿੱਸਾ ਪਾਇਆ, ਤੇ ਹੱਥੀ ਸੇਵਾ ਕੀਤੀ | ਘਣਸ਼ਿਆਮ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਰਤ ਸਰਕਾਰ ਵਲੋਂ ਤੋਹਫੇ ਭੇਂਟ ਕੀਤੇ,

ਸੁਦਰਸ਼ਨ ਪਟਨਾਇਕ 'ਇਟਾਲੀਅਨ ਸੈਂਡ ਆਰਟ ਐਵਾਰਡ' ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ

ਲੰਡਨ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਸਿੱਧ ਰੇਤ ਕਲਾਕਾਰ ਸੁਦਰਸ਼ਨ ਪਟਨਾਇਨ ਨੇ ਰੋਮ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ 'ਇਟਾਲੀਅਨ ਗੋਲਡਨ ਸੈਂਡ ਆਰਟ ਐਵਾਰਡ 2019' ਪ੍ਰਾਪਤ ਕੀਤਾ | ਓਡੀਸ਼ਾ ਦੇ ਇਸ ਮਸ਼ਹੂਰ ਰੇਤ ਕਲਾਕਾਰ ਨੇ ਕਿਹਾ ਕਿ ਉਕਤ ਵੱਕਾਰੀ ਪੁਰਸਕਾਰ ਮਿਲਣ ਨਾਲ ਉਸ ਨੂੰ ਬਹੁਤ ਹੀ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ, ਜ਼ਿਕਰਯੋਗ ਹੈ ਕਿ ਸੁਦਰਸ਼ਨ ਪਹਿਲਾ ਭਾਰਤੀ ਹੈ, ਜਿਸ ਨੂੰ ਉਕਤ ਪੁਰਸਕਾਰ ਮਿਲਿਆ ਹੈ

ਵਿਚੈਂਸਾ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਪ੍ਰਦਰਸ਼ਨੀ

ਵੀਨਸ (ਇਟਲੀ),16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੀਨਸ ਨੇੜਲੇ ਸ਼ਹਿਰ ਵਿਚੈਂਸਾ ਦੇ ਧਰਮ ਤੇ ਸੱਭਿਆਚਾਰਕ ਵਿਭਾਗ ਦੇ ਮੁੱਖ ਹਾਲ 'ਚ ਸਿੱਖ ਇਤਿਹਾਸਕ ਤਸਵੀਰਾਂ ਦੀ

ਲੇਬਰ ਪਾਰਟੀ ਭਾਰਤ ਵਿਰੋਧੀ ਨਹੀਂ–ਚੇਅਰਮੈਨ ਈਯਨ ਲਾਵੈਰੀ

ਲੰਡਨ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :  ਬਰਤਾਨੀਆ ਦੀਆਂ ਚੋਣਾਂ ਵਿਚ ਭਾਰਤੀ ਲੋਕਾਂ ਨੂੰ ਭਰਮਾਉਣ ਲਈ ਬਰਤਾਨੀਆ ਦੀਆਂ ਦੋਵੇਂ ਮੁੱਖ ਪਾਰਟੀਆਂ ਪੱਬਾਂ ਭਾਰ ਹਨ | ਕਸ਼ਮੀਰ ਦਾ ਮੁੱਦਾ ਹੁਣ ਭਾਰਤ ਨਾਲੋਂ ਜ਼ਿਆਦਾ ਬਰਤਾਨੀਆ ਦੋਣਾਂ ਵਿਚ ਭਾਰੀ ਪੈਂਦਾ ਨਜ਼ਰ ਆ ਰਿਹਾ ਹੈ | 

ਸਿੰਘ ਸਭਾ ਲੰਡਨ ਈਸਟ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਗੀਆਂ ਰੌਣਕਾਂ

ਲੰਡਨ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਸੈਵਨਕਿੰਗਜ਼ ਅਤੇ ਬਾਰਕਿੰਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਸਾਰਾ ਦਿਨ ਗੁਰਬਾਣੀ ਗਾਇਨ, ਕਥਾ ਵਿਚਾਰਾਂ ਦਾ ਪ੍ਰਵਾਹ ਚੱਲਦਾ ਰਿਹਾ। ਸੰਗਤਾਂ ਸਵੇਰ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੀਆਂ ਰਹੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ

ਬਾਰਕਿੰਗ ਵਿਖੇ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਵਿਸ਼ਵ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਬਾਰਕਿੰਗ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਯੂ. ਕੇ. ਦੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਿੰਘ ਸਭਾ ਲੰਡਨ ਈਸਟ ਦੇ ਪ੍ਰਧਾਨ ਸ: ਮੇਜਰ ਸਿੰਘ ਬਾਸੀ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੋਵੇਂ ਵਿਸ਼ਵ ਯੁੱਧਾਂ ਵਿਚ ਸਿੱਖ ਸਿਪਾਹੀਆਂ ਦਾ ਵੱਡਾ ਯੋਗਦਾਨ ਰਿਹਾ ਹੈ, ਜਿਨ੍ਹਾਂ ਮਨੁੱਖਤਾ ਲਈ ਜਾਨਾਂ ਵਾਰੀਆਂ।

ਵਿਨੀਪੈਗ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਵਿਨੀਪੈਗ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : -ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਨੀਪੈਗ ਦੇ ਵੱਖ-ਵੱਖ ਗੁਰੂਘਰਾਂ ਵਿਚ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਿੱਖ ਹੈਰੀਟੇਜ ਮੈਨੀਟੋਬਾ ਅਤੇ ਸਿੱਖ ਹੈਰੀਟੇਜ ਮਿਊਜ਼ੀਅਮ ਆਫ਼ ਕੈਨੇਡਾ ਵਲੋਂ ਵਿਨੀਪੈਗ ਆਰਟ ਗੈਲਰੀ ਵਿਚ ਸਿੱਖ ਇਤਿਹਾਸ ਅਤੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀ 'ਵੂਈ ਆਬ ਵਨ' ਨਾਮਕ ਇਕ ਪ੍ਰਦਰਸ਼ਨੀ ਲਾਈ ਗਈ ਜਿਸ ਵਿਚ 

ਸਲੋਹ ਦੇ ਲੇਬਰ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਨੂੰ ਭਰਵਾਂ ਹੁੰਗਾਰਾ

ਲੰਡਨ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਇਕ ਵਾਰ ਫਿਰ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਹਨ, ਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਢੇਸੀ ਦੇ ਹੱਕ ਵਿਚ ਹੇਜ਼ ਵਿਖੇ ਲੇਬਰ ਪਾਰਟੀ ਤੇ ਢੇਸੀ ਦੇ ਸਹਿਯੋਗੀਆਂ ਕੌਾਸਲਰ ਰਘਵਿੰਦਰ ਸਿੰਘ ਤੇ ਕੌਾਸਲਰ ਰਾਜੂ ਸੰਸਾਰਪੁਰੀ ਵਲੋਂ ਪਿੰਕ ਸਿਟੀ ਹੇਜ਼ ਵਿਚ ਇਕ ਸਮਾਗਮ ਕਰਵਾਇਆ ਗਿਆ,

ਜਨਗਣਨਾ ਲਈ ਸਿੱਖਾਂ ਦੀ ਵੱਖਰੀ ਗਿਣਤੀ ਨੂੰ ਲੈ ਕੇ ਲੰਡਨ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

ਲੰਡਨ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : 2021 ਜਨਗਣਨਾ ਨੂੰ ਲੈ ਕੇ ਸਿੱਖ ਭਾਈਚਾਰਾ ਅਤੇ ਬਰਤਾਨੀਆਂ ਸਰਕਾਰ ਆਹਮੋ ਸਾਹਮਣੇ ਹੋ ਗਏ ਹਨ | ਰੋਇਲ ਕੋਰਟ ਲੰਡਨ ਵਿਚ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਸਿੱਖ ਭਾਈਚਾਰੇ ਵਲੋਂ ਅਦਾਲਤ ਦੇ ਬਾਹਰ ਸਿੱਖਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਯੂ. ਕੇ. ਸਰਕਾਰ ਵਲੋਂ 2021 ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖਾਂ ਦੀ ਵੱਖਰੀ ਗਿਣਤੀ 

ਇਟਲੀ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਰੇਸ਼ੀਆ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਰੇਸ਼ੀਆ ਦੇ ਗੁਰਦਵਾਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਉੱਤਰੀ ਇਟਲੀ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਨਗਰ ਕੀਰਤਨ ਨੇ ਬਾਅਦ ਦੁਪਿਹਰ ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਚਾਲੇ ਪਾਏ | ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪੁ ਕੀਤਾ ਜਾ ਰਿਹਾ ਸੀ |

ਯੂਕੇ: ਲੇਬਰ ਪਾਰਟੀ ਨੇ ‘ਭਾਰਤ ਵਿਰੋਧੀ ਰੁਖ਼’ ਤੋਂ ਪਾਸਾ ਵੱਟਿਆ

ਲੰਡਨ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬਰਤਾਨੀਆ ਦੀ ਵਿਰੋਧੀ ਧਿਰ ਲੇਬਰ ਪਾਰਟੀ ’ਤੇ ਭਾਰਤ ਵਿਰੋਧੀ ਹੋਣ ਦੇ ਦੋਸ਼ ਲੱਗਣ ਤੋਂ ਬਾਅਦ ਪਾਰਟੀ ਨੇ ਹੁਣ ਦਖ਼ਲ ਦਿੰਦਿਆਂ ਅਪੀਲ ਕੀਤੀ ਹੈ ਕਿ ਕਸ਼ਮੀਰ ਮੁੱਦੇ ਨੂੰ ਯੂਕੇ ’ਚ ਦੋ ਫ਼ਿਰਕਿਆਂ ਵਿਚ ਵੰਡ ਪਾਉਣ ਲਈ ਨਹੀਂ ਵਰਤਿਆ ਜਾਣਾ ਚਾਹੀਦਾ। 

550 ਸਾਜੀਆਂ, ਸੰਗੀਤਕਾਰਾਂ, ਗਾਇਕਾਂ ਨੇ ਸ਼ਬਦ ਗਾਇਨ ਕਰਕੇ ਬਣਾਇਆ ਵਿਸ਼ਵ ਰਿਕਾਰਡ

ਲੰਡਨ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਰਮਿੰਘਮ ਲਾਇਬਰੇਰੀ 'ਚ ਵੱਖ-ਵੱਖ ਧਰਮਾਂ ਦੇ 550 ਸਾਜ਼ੀਆਂ, ਗਾਇਕਾਂ ਅਤੇ ਗਾਇਕਾਵਾਂ ਵਲੋਂ ਸ਼ਬਦ ਗਾਇਨ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ | ਗਲੋਬਲ ਸਿੱਖ ਵਿਜ਼ਨ ਵਲੋਂ ਰਵਿੰਦਰ ਸਿੰਘ ਕੋਹਲੀ ਦੇ ਉਦਮ ਸਦਕਾ ਕਰਵਾਏ ਗਏ ਇਸ ਸਮਾਗਮ 'ਚ ਉਸਤਾਦ ਪ੍ਰੀਤਮ ਸਿੰਘ ਦੀ ਅਗਵਾਈ 'ਚ ਵੱਖ-ਵੱਖ ਧਰਮਾਂ ਦੇ ਬੱਚਿਆਂ,

ਪ੍ਰਕਾਸ਼ ਪੁਰਬ ਸਮਾਗਮਾਂ ਲਈ ਯੂ.ਕੇ. ਤੋਂ 100 ਸਿੱਖ ਸਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

 ਇੰਗਲੈਂਡ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਹਿੱਸਾ ਲੈਣ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਚ ਹਿੱਸਾ ਲੈਣ ਲਈ ਇੰਗਲੈਂਡ ਤੋਂ ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਕਮੇਟੀ ਵਲੋਂ ਗੁਰਜੀਤ ਸਿੰਘ ਸਮਰਾ ਦੀ ਅਗਵਾਈ ਪਾਕਿਸਤਾਨ ਗਏ 100 ਦੇ ਕਰੀਬ ਸੰਗਤ ਦੇ ਜਥੇ ਵਲੋਂ ਜਿੱਥੇ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ ¢ ਪ੍ਰਕਾਸ਼ ਪੁਰਬ ਨੂੰ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086773331
Copyright © 2019, Panjabi Times. All rights reserved. Website Designed by Mozart Infotech